ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਵੀ ਗਾਇਕ ਰਾਜੂ ਪੰਜਾਬੀ ਦਾ ਦੇਹਾਂਤ

03:19 PM Aug 22, 2023 IST

ਹਿਸਾਰ, 22 ਅਗਸਤ
ਹਰਿਆਣਵੀ ਗਾਇਕ ਰਾਜੂ ਪੰਜਾਬੀ(33) ਦੀ ਅੱਜ ਸਵੇਰੇ ਇਥੇ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ। ਗਾਇਕ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸੀ। ਉਸ ਨੂੰ ਪੀਲੀਏ ਦੀ ਸ਼ਿਕਾਇਤ ਸੀ। ਉਸ ਦੀਆਂ ਅੰਤਿਮ ਰਸਮਾਂ ਰਾਜਸਥਾਨ ਵਿਚਲੇ ਜੱਦੀ ਪਿੰਡ ਰਾਵਤਸਰ ਖੇੜਾ ਵਿਚ ਪੂਰੀਆਂ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਗਾਇਕ ਦੇ ਅਕਾਲ ਚਲਾਣੇ ’ਤੇ ਦੁੱਖ ਜਤਾਇਆ ਹੈ। ਰਾਜੂ ਪੰਜਾਬੀ ਆਪਣੇ ਗੀਤਾਂ ‘ਸੌਲਿਡ ਪੰਜਾਬੀ’, ‘ਸੈਂਡਲ’, ‘ਤੂੰ ਚੀਜ਼ ਲਾਜਵਾਬ’ ਤੇ ‘ਦੇਸੀ ਦੇਸੀ’ ਲਈ ਮਕਬੂਲ ਸੀ। ਪੰਜਾਬੀ ਦਾ ਆਖਰੀ ਗੀਤ ‘ਆਪਸੇ ਮਿਲਕੇ ਯਾਰ ਹਮਕੋ ਅੱਛਾ ਲਗਾ ਥਾ’ 12 ਅਗਸਤ ਨੂੰ ਰਿਲੀਜ਼ ਹੋਇਆ ਸੀ। -ਪੀਟੀਆਈ

Advertisement

Advertisement