For the best experience, open
https://m.punjabitribuneonline.com
on your mobile browser.
Advertisement

ਹਰਿਆਣਾ: ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਰੋਹ ਦਸਹਿਰੇ ਤੋਂ ਬਾਅਦ

04:43 PM Oct 09, 2024 IST
ਹਰਿਆਣਾ  ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਰੋਹ ਦਸਹਿਰੇ ਤੋਂ ਬਾਅਦ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਇਕ ਜਨਤਕ ਰੈਲੀ ਦੌਰਾਨ।
Advertisement

ਅਦਿਤੀ ਟੰਡਨ
ਨਵੀਂ ਦਿੱਲੀ, 9 ਅਕਤੂਬਰ
Haryana oath-taking ceremony after Dussehra ਹਰਿਆਣਾ ਦੇ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਰੋਹ ਦਸਹਿਰੇ ਤੋਂ ਬਾਅਦ ਹੋਵੇਗਾ। ਇਸ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹੋਣਗੇ। ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਭਾਜਪਾ ਦੀ ਹੋਈ ਜਿੱਤ ਤੋਂ ਬਾਅਦ ਅੱਜ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੂੰ ਮਿਲੇ। ਸੈਣੀ ਨੇ ਇਸ ਮੀਟਿੰਗ ਨੂੰ ਸ਼ਿਸ਼ਟਾਚਾਰੀ ਮੁਲਾਕਾਤਾ ਦੱਸਿਆ।

Advertisement

Advertisement
Advertisement
Author Image

Advertisement