For the best experience, open
https://m.punjabitribuneonline.com
on your mobile browser.
Advertisement

ਹਾਥਰਸ ਭਗਦੜ ਮਾਮਲਾ: ਸੁਪਰੀਮ ਕੋਰਟ ਵੱਲੋਂ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ

07:16 AM Jul 13, 2024 IST
ਹਾਥਰਸ ਭਗਦੜ ਮਾਮਲਾ  ਸੁਪਰੀਮ ਕੋਰਟ ਵੱਲੋਂ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ
Advertisement

ਨਵੀਂ ਦਿੱਲੀ:

Advertisement

ਸੁਪਰੀਮ ਕੋਰਟ ਨੇ ਹਾਥਰਸ ਭਗਦੜ ਮਾਮਲੇ ਦੀ ਜਾਂਚ ਕਰਨ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ’ਤੇ ਅੱਜ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਸਿਖਰਲੀ ਅਦਾਲਤ ਨੇ ਪਟੀਸ਼ਨਰ ਨੂੰ ਕਿਹਾ ਕਿ ਉਹ ਅਲਾਹਾਬਾਦ ਹਾਈ ਕੋਰਟ ਦਾ ਰੁਖ਼ ਕਰੇ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ’ਤੇ ਆਧਾਰਿਤ ਬੈਂਚ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਪਰੇਸ਼ਾਨ ਕਰਨ ਵਾਲੀਆਂ ਹਨ ਪਰ ਹਾਈ ਕੋਰਟ ਅਜਿਹੇ ਕੇਸਾਂ ਨਾਲ ਸਿੱਝਣ ਦੇ ਸਮਰੱਥ ਹਨ। -ਪੀਟੀਆਈ

Advertisement
Author Image

joginder kumar

View all posts

Advertisement
Advertisement
×