ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਾਥਰਸ ਤਰਾਸਦੀ: ਮੁੱਖ ਸੇਵਾਦਾਰ ਅਤੇ ਹੋਰਾਂ ਖਿਲਾਫ ਕੇਸ ਦਰਜ

10:08 AM Jul 03, 2024 IST
**EDS: SCREENSHOT VIA PTI VIDEO** Hathras: Bags and other belongings lying at the scene a day after a massive stampede that took during a 'satsang' (religious congregation), in Sikandara Rao area in Hathras district, Wednesday, July 3, 2024. 116 people were killed and scores injured in the stampede that took place Tuesday. (PTI Photo) (PTI07_03_2024_000012B) *** Local Caption ***

ਲਖਨਊ, 3 ਜੁਲਾਈ

Advertisement

ਹਾਥਰਸ ਜ਼ਿਲ੍ਹੇ ਦੇ ਸਿਕੰਦਰਰਾਓ ਵਿੱਚ ਸਤਿਸੰਗ ਦੌਰਾਨ ਭਗਦੜ ਮਚਣ ਤੇ 121 ਮੌਤਾਂ ਹੋਣ ਦੇ ਮਾਮਲੇ ਵਿੱਚ ਪੁਲੀਸ ਨੇ ਮੁੱਖ ਸੇਵਾਦਾਰ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਪੁਲੀਸ ਦੇ ਸੀਨੀਅਰ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ 116 ਤੋਂ ਵਧ ਕੇ 121 ਹੋ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਮੁੱਖ ਸੇਵਾਦਾਰ ਦੇਵਪ੍ਰਕਾਸ਼ ਮਧੁਕਰ ਅਤੇ ਹੋਰ ਸੇਵਾਦਾਰਾਂ ਖਿਲਾਫ ਮੰਗਲਵਾਰ ਦੇਰ ਰਾਤ ਕੇਸ ਦਰਜ ਕੀਤਾ ਗਿਆ। ਇਸ ਦੌਰਾਨ ਉਤਰ ਪ੍ਰਦੇਸ਼ ਦੇ ਚਾਰ ਜ਼ਿਲ੍ਹਿਆਂ ਹਾਥਰਸ, ਆਗਰਾ, ਈਟਾ ਤੇ ਅਲੀਗੜ੍ਹ ਵਿਚ ਮ੍ਰਿਤਕ ਦੇਹਾਂ ਦਾ ਪੋਸਟਮਾਰਟਮ ਕੀਤਾ ਗਿਆ। ਇਹ ਵੀ ਪਤਾ ਲੱਗਿਆ ਹੈ ਕਿ ਇਸ ਮਾਮਲੇ ਵਿਚ ਮੁੱਖ ਦੋਸ਼ੀ ਬਾਬਾ ਉਰਫ ਹਰੀ ਨਰਾਇਣ ਖ਼ਿਲਾਫ਼ ਕੇਸ ਦਰਜ ਨਹੀਂ ਕੀਤਾ ਗਿਆ।

Advertisement
Advertisement
Advertisement