For the best experience, open
https://m.punjabitribuneonline.com
on your mobile browser.
Advertisement

ਹਾਥਰਸ ਭਗਦੜ ਮਾਮਲਾ: ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਘਟਨਾ ਦੀ ਜਾਂਚ ਲਈ ਤਿੰਨ ਮੈਂਬਰੀ ਨਿਆਂਇਕ ਕਮਿਸ਼ਨ ਕਾਇਮ

11:18 PM Jul 03, 2024 IST
ਹਾਥਰਸ ਭਗਦੜ ਮਾਮਲਾ  ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਘਟਨਾ ਦੀ ਜਾਂਚ ਲਈ ਤਿੰਨ ਮੈਂਬਰੀ ਨਿਆਂਇਕ ਕਮਿਸ਼ਨ ਕਾਇਮ
ਹਾਥਰਸ ’ਚ ਘਟਨਾ ਸਥਾਨ ’ਤੇ ਜਾਂਚ ਕਰਦੇ ਹੋਏ ਫੌਰੈਂਸਿਕ ਟੀਮ ਦੇ ਮੈਂਬਰ। -ਫੋਟੋ: ਪੀਟੀਆਈ
Advertisement

ਲਖਨਊ, 3 ਜੁਲਾਈ
ਉੱਤਰ ਪ੍ਰਦੇਸ਼ ਦੀ ਰਾਜਪਾਲ ਆਨੰਦੀਬੇਨ ਪਟੇਲ ਦੇ ਨਿਰਦੇਸ਼ਾਂ ’ਤੇ ਉੱਤਰ ਪ੍ਰਦੇਸ਼ ਸਰਕਾਰ ਨੇ ਮੰਗਲਵਾਰ ਨੂੰ ਹਾਥਰਸ ’ਚ ਵਾਪਰੀ ਭਗਦੜ ਦੀ ਘਟਨਾ ਦੀ ਜਾਂਚ ਲਈ ਅੱਜ ਤਿੰਨ ਮੈਂਬਰੀ ਨਿਆਂਇਕ ਕਮਿਸ਼ਨ ਕਾਇਮ ਕੀਤਾ ਹੈ। ਸੂਬਾ ਸਰਕਾਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਕਮਿਸ਼ਨ ਦੀ ਅਗਵਾਈ ਅਲਾਹਾਬਾਦ ਹਾਈ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਬ੍ਰਿਜੇਸ਼ ਸ੍ਰੀਵਾਸਤਵ ਕਰਨਗੇ। ਕਮਿਸ਼ਨ ਨੂੰ ਦੋ ਮਹੀਨਿਆਂ ’ਚ ਜਾਂਚ ਮੁਕੰਮਲ ਕਰਨ ਦਾ ਕੰਮ ਸੌਂਪਿਆ ਗਿਆ ਹੈ। -ਪੀਟੀਆਈ

Advertisement

Advertisement
Author Image

Advertisement
Advertisement
×