ਭਾਂਬਰੀ ’ਚ ਸਿਹਤ ਜਾਂਚ ਤੇ ਖੂਨਦਾਨ ਕੈਂਪ ਅੱਜ
05:52 AM Dec 22, 2024 IST
ਖਮਾਣੋਂ (ਨਿੱਜੀ ਪੱਤਰ ਪ੍ਰੇਰਕ): ਛੋਟੇ ਸਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸਮਰਪਿਤ ਨੌਜਵਾਨ ਸਭਾ, ਸਮੂਹ ਨਗਰ ਵਾਸੀ ਪਿੰਡ ਭਾਂਬਰੀ ਵੱਲੋਂ ਦੂਜਾ ਖੂਨਦਾਨ ਕੈਂਪ ਰਾਮ ਹਸਪਤਾਲ ਖਮਾਣੋਂ ਦੇ ਸਹਿਯੋਗ ਨਾਲ ਪਿੰਡ ਭਾਂਬਰੀ ਵਿੱਚ 22 ਦਸੰਬਰ ਨੂੰ ਸਰਕਾਰੀ ਸਕੂਲ ਵਿੱਚ ਲਗਾਇਆ ਜਾ ਰਿਹਾ ਹੈ। ਡਾਕਟਰ ਰਣਜੀਤ ਸਿੰਘ ਖਟਰਾਓ ਨੇ ਦੱਸਿਆ ਕਿ ਇਸ ਮੌਕੇ ਖੂਨਦਾਨ ਕੈਂਪ ਵੀ ਲਾਇਆ ਜਾਵੇਗਾ ਜਿਸ ’ਚ ਮਾਹਿਰ ਡਾਕਟਰਾਂ ਦੀ ਟੀਮ ਖੂਨ ਇਕੱਤਰ ਕਰੇਗੀ।
Advertisement
Advertisement