ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਹਤ ਜਾਂਚ ਕੈਂਪ 19 ਨੂੰ

08:51 AM Jan 13, 2025 IST

ਪੱਤਰ ਪ੍ਰੇਰਕ
ਅਮਲੋਹ, 12 ਜਨਵਰੀ
ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜੋਰਾ ਸਿੰਘ ਅਤੇ ਪ੍ਰੋ. ਚਾਂਸਲਰ ਡਾ. ਤਜਿੰਦਰ ਕੌਰ ਦੀ ਸਰਪ੍ਰਸਤੀ ਹੇਠ ਪਿੰਡ ਖਨਿਆਣ ਦੇ ਪੰਚਾਇਤ ਘਰ ਵਿਚ 19 ਜਨਵਰੀ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਵਿਸ਼ਾਲ ਮੈਗਾ ਸਿਹਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਸ਼ੂਗਰ ਅਤੇ ਜਨਰਲ ਰੋਗਾਂ ਦੇ ਮਾਹਿਰ ਡਾ. ਬੀ ਐੱਲ ਭਾਰਦਵਾਜ, ਅੱਖਾਂ ਦੇ ਰੋਗਾਂ ਦੇ ਮਾਹਿਰ ਡਾ. ਜੀਪੀਐੱਸ ਸੋਢੀ, ਚੱਮੜੀ ਰੋਗਾਂ ਦੇ ਮਾਹਿਰ ਡਾ. ਸੁਮੀਤ ਪਾਲ ਸੈਣੀ ਅਤੇ ਜਨਰਲ ਰੋਗਾਂ ਦੇ ਮਾਹਿਰ ਡਾ. ਲਵਦੀਪ ਸੈਣੀ ਨੇ ਦੱਸਿਆ ਕਿ ਕੈਂਪ ਵਿਚ ਅੱਖਾਂ ਦੀਆਂ ਹਰ ਕਿਸਮ ਦੀਆਂ ਬਿਮਾਰੀਆਂ ਦਾ ਚੈਕਅੱਪ ਕੀਤਾ ਜਾਵੇਗਾ ਅਤੇ ਮਰੀਜ਼ਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ।

Advertisement

Advertisement