ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੁਸ਼ਟ ਆਸ਼ਰਮ ਵਿੱਚ ਸਿਹਤ ਜਾਂਚ ਕੈਂਪ

08:22 AM Apr 17, 2024 IST
ਮਰੀਜ਼ਾਂ ਦੀ ਜਾਂਚ ਕਰਦੇ ਹੋਏ ਡਾਕਟਰ। -ਫੋਟੋ: ਓਬਰਾਏ

ਖੰਨਾ: ਇਥੋਂ ਦੇ ਕੁਸ਼ਟ ਆਸ਼ਰਮ ਵਿੱਚ ਸੇਵਾ ਭਾਰਤੀ ਖੰਨਾ ਦੀ ਅਗਵਾਈ ਹੇਠਾਂ ਸਮਰਪਣ ਫਾਊਂਡੇਸ਼ਨ ਟਰੱਸਟ ਵੱਲੋਂ ਸਿਹਤ ਜਾਂਚ ਕੈਂਪ ਲਗਾਇਆ ਗਿਆ। ਕੈਂਪ ਵਿੱਚ ਡਾਕਟਰਾਂ ਨੇ 16 ਮਰੀਜ਼ਾਂ ਦੀ ਮੱਲ੍ਹਮ ਪੱਟੀ, 25 ਮਰੀਜ਼ਾਂ ਦੇ ਬਲੱਡ ਟੈਸਟ ਅਤੇ 51 ਮਰੀਜ਼ਾਂ ਦੀ ਜਾਂਚ ਉਪਰੰੰਤ ਦਵਾਈਆਂ ਦਿੱਤੀਆਂ। ਇਸ ਮੌਕੇ ਪ੍ਰਧਾਨ ਚੰਦਰ ਨੇਗੀ ਨੇ ਕਿਹਾ ਕਿ ਸੰਸਥਾ ਵੱਲੋਂ ਭਵਿੱਖ ਵਿਚ ਵੀ ਇਹ ਸੇਵਾ ਹਰ ਤਿੰਨੇ ਮਹੀਨੇ ਬਾਅਦ ਜਾਰੀ ਰੱਖੀ ਜਾਵੇਗੀ। ਇਸ ਮੌਕੇ ਵਿਨੋਦ ਵਸ਼ਿਸ਼ਟ, ਹੰਸਰਾਜ ਬਿਰਾਨੀ, ਡਾ. ਜੇਐਸ ਖੰਨਾ, ਆਰਸੀ ਢੀਂਗਰਾ, ਡਾ. ਬਲਰਾਮ ਸ਼ਰਮਾ ਤੇ ਮੁਕੇਸ਼ ਸਿੰਘੀ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement