ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੱਛਮੀ ਬੰਗਾਲ ’ਚ ਡਾਕਟਰਾਂ ਦੀ ਹੜਤਾਲ ਨਾਲ ਸਿਹਤ ਸੇਵਾਵਾਂ ਪ੍ਰਭਾਵਿਤ

11:33 AM Aug 17, 2024 IST

ਕੋਲਕਾਤਾ, 17 ਅਗਸਤ
ਪੱਛਮੀ ਬੰਗਾਲ ਵਿਚ ਰਾਜ ਭਰ ਦੇ ਡਾਕਟਰ ਅੱਜ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਸਿਖਿਆਰਥੀ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਵਿਰੋਧ ਵਿਚ ਪ੍ਰਦਰਸ਼ਨਾਂ ਵਿਚ ਸ਼ਾਮਲ ਹੋ ਗਏ ਅਤੇ ਸਿਹਤ ਸੇਵਾਵਾਂ ਠੱਪ ਕਰ ਦਿੱਤੀਆਂ। ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਾਂ ਨੇ ਵੀ 14 ਅਗਸਤ ਨੂੰ ਆਰਜੀ ਕਰ ਹਸਪਤਾਲ ਵਿੱਚ ਭੰਨਤੋੜ ਦਾ ਵਿਰੋਧ ਕੀਤਾ, ਜਿਸ ਨਾਲ ਓਪੀਡੀ ਵਿਭਾਗਾਂ ਵਿੱਚ ਸੇਵਾਵਾਂ ਪ੍ਰਭਾਵਿਤ ਹੋਈਆਂ। ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ ਡਾਕਟਰ ਨੇ ਕਿਹਾ, ‘ਸਾਡਾ ਵਿਰੋਧ ਜਾਰੀ ਰਹੇਗਾ। ਮੰਗਾਂ ਪੂਰੀਆਂ ਕਰਾਉਣ ਦਾ ਇਹੀ ਤਰੀਕਾ ਹੈ।’

Advertisement

Advertisement