ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਟਿਆਲਾ ’ਚ ਰਾਜਿੰਦਰਾ ਤੇ ਮਾਤਾ ਕੁਸ਼ੱਲਿਆ ਹਸਪਤਾਲ ਵਿੱਚ ਸਿਹਤ ਸੇਵਾਵਾਂ ਠੱਪ

08:53 AM Aug 17, 2024 IST
ਪਟਿਆਲਾ (ਪੱਤਰ ਪ੍ਰੇਰਕ): ਕੋਲਕਾਤਾ ਵਿੱਚ ਇੱਕ ਰੈਜ਼ੀਡੈਂਟ ਡਾਕਟਰ ਨਾਲ ਜਬਰ-ਜਨਾਹ ਅਤੇ ਕਤਲ ਦੀ ਘਟਨਾ ਵਾਰਪਨ ਦੇ ਵਿਰੋਧ ਵਿੱਚ ਅੱਜ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਤੇ ਮਾਤਾ ਕੁਸ਼ੱਲਿਆ ਹਸਪਤਾਲ ਵਿੱਚ ਡਾਕਟਰਾਂ ਨੇ ਮੁਕੰਮਲ ਹੜਤਾਲ ਕੀਤੀ। ਇਸ ਦੌਰਾਨ ਓਪੀਡੀ ਤੇ ਐਮਰਜੈਂਸੀ ਸੇਵਾਵਾਂ ਠੱਪ ਰਹੀਆਂ, ਜਿਸ ਕਰ ਕੇ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਰਾਜਿੰਦਰਾ ਹਸਪਤਾਲ ਵਿੱਚ ਰੈਜ਼ੀਡੈਂਟ ਡਾਕਟਰਾਂ ਤੇ ਹੋਰ ਡਾਕਟਰਾਂ ਨੇ ਹਸਪਤਾਲ ਦੇ ਬਾਹਰ ਪ੍ਰਦਰਸ਼ਨ ਕੀਤਾ।
Advertisement
Advertisement