For the best experience, open
https://m.punjabitribuneonline.com
on your mobile browser.
Advertisement

ਵਿਸ਼ੇਸ਼ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

08:26 AM Jul 28, 2024 IST
ਵਿਸ਼ੇਸ਼ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਪਿੰਡ ਹਮੀਰਗੜ੍ਹ ਵਿਚ ਲਾਏ ਕੈਂਪ ਵਿਚ ਪੁੱਜੇ ਲੋਕ।
Advertisement

ਭਗਤਾ ਭਾਈ

ਜ਼ਿਲ੍ਹਾ ਬਠਿੰਡਾ ਪ੍ਰਸ਼ਾਸਨ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਪਿੰਡ ਹਮੀਰਗੜ੍ਹ ਵਿੱਚ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ ਸੁਣਨ ਲਈ ਕੈਂਪ ਵਿਸ਼ੇਸ਼ ਕੈਂਪ ਲਗਾਇਆ ਗਿਆ। ਏਡੀਸੀ (ਜਰਨਲ) ਬਠਿੰਡਾ ਲਤੀਫ ਅਹਿਮਦ ਨੇ ਕਿਹਾ ਕਿ ਇਹ ਕੈਂਪ ਲਾਹੇਵੰਦ ਸਾਬਿਤ ਹੋ ਰਹੇ ਹਨ। ਇਸ ਕੈਂਪ ’ਚ ਪਿੰਡ ਹਮੀਰਗੜ੍ਹ, ਭਗਤਾ ਭਾਈ, ਗੁਰੂਸਰ ਤੇ ਆਕਲੀਆ ਜਲਾਲ ਪਿੰਡਾਂ ਦੇ ਲੋਕਾਂ ਨੇ ਆਪਣੀਆਂ ਮੁਸ਼ਕਲਾਂ ਦੱਸੀਆਂ ਜਿਨ੍ਹਾਂ ਦਾ ਅਧਿਕਾਰੀਆਂ ਨੇ ਮੌਕੇ ’ਤੇ ਨਿਪਟਾਰਾ ਕੀਤਾ ਤੇ ਬਾਕੀ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। -ਪੱਤਰ ਪ੍ਰੇਰਕ

Advertisement

Advertisement
Author Image

sanam grng

View all posts

Advertisement