ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਮੇਧ ਸੈਣੀ ਖ਼ਿਲਾਫ਼ ਕੇਸ ਸਬੰਧੀ ਦਿੱਲੀ ਹਾਈ ਕੋਰਟ ’ਚ ਸੁਣਵਾਈ ਭਲਕੇ

08:23 AM Apr 07, 2024 IST

ਨਵੀਂ ਦਿੱਲੀ: ਦਿੱਲੀ ਹਾਈ ਕੋਰਟ 1994 ਦੇ ਤੀਹਰੇ ਕਤਲ ਕਾਂਡ ਦੇ ਕੇਸ, ਜਿਸ ’ਚ ਪੰਜਾਬ ਦੇ ਸਾਬਕਾ ਪੁਲੀਸ ਮੁਖੀ ਸੁਮੇਧ ਸਿੰਘ ਸੈਣੀ ਮੁਲਜ਼ਮ ਹਨ, ਨੂੰ ਹੇਠਲੀ ਅਦਾਲਤ ਦੇ ਜੱਜ ਤੋਂ ਦੂਜੀ ਅਦਾਲਤ ਦੇ ਜੱਜ ਕੋਲ ਤਬਦੀਲ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ 8 ਅਪਰੈਲ ਨੂੰ ਸੁਣਵਾਈ ਕਰ ਸਕਦਾ ਹੈ। ਇਹ ਪਟੀਸ਼ਨ ਜਸਟਿਸ ਜਯੋਤੀ ਸਿੰਘ ਕੋਲ ਸੁਣਵਾਈ ਲਈ ਸੂਚੀਬੱਧ ਹੈ। ਪਟੀਸ਼ਨ ’ਚ ਕੇਸ ਨੂੰ ਜੱਜ ਸੁਨੈਨਾ ਸ਼ਰਮਾ ਦੀ ਅਦਾਲਤ ਤੋਂ ਵਧੀਕ ਜ਼ਿਲ੍ਹਾ ਜੱਜ ਨਰੇਸ਼ ਕੁਮਾਰ ਲਾਕਾ ਦੀ ਅਦਾਲਤ ’ਚ ਤਬਦੀਲ ਕਰਨ ਦੀ ਮੰਗ ਕੀਤੀ ਗਈ ਹੈ। -ਪੀਟੀਆਈ

Advertisement

Advertisement