For the best experience, open
https://m.punjabitribuneonline.com
on your mobile browser.
Advertisement

ਧਾਰਾ 370 ਰੱਦ ਕਰਨ ਖ਼ਿਲਾਫ਼ ਅਪੀਲਾਂ ’ਤੇ ਸੁਣਵਾਈ 11 ਨੂੰ

06:29 AM Jul 04, 2023 IST
ਧਾਰਾ 370 ਰੱਦ ਕਰਨ ਖ਼ਿਲਾਫ਼ ਅਪੀਲਾਂ ’ਤੇ ਸੁਣਵਾਈ 11 ਨੂੰ
Advertisement

ਨਵੀਂ ਦਿੱਲੀ: ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਰੁਤਬਾ ਦੇਣ ਵਾਲੀ ਧਾਰਾ 370 ਰੱਦ ਕੀਤੇ ਜਾਣ ਤੋਂ ਚਾਰ ਸਾਲਾਂ ਬਾਅਦ ਚੀਫ਼ ਜਸਟਿਸ ਡੀ ਵਾਈ ਚੰਦਰਚੂਡ਼ ਦੀ ਅਗਵਾਈ ਵਾਲਾ ਪੰਜ ਜੱਜਾਂ ਦਾ ਸੰਵਿਧਾਨਕ ਬੈਂਚ ਇਸ ਫ਼ੈਸਲੇ ਨੂੰ ਚੁਣੌਤੀ ਦਿੰਦੀਆਂ ਅਪੀਲਾਂ ’ਤੇ 11 ਜੁਲਾਈ ਨੂੰ ਸੁਣਵਾਈ ਕਰੇਗਾ। ਅੱਜ ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਜਾਰੀ ਇੱਕ ਨੋਟਿਸ ਮੁਤਾਬਕ ਇਸ ਬੈਂਚ ਵਿੱਚ ਜਸਟਿਸ ਸੰਜੈ ਕਿਸ਼ਨ ਕੌਲ, ਸੰਜੀਵ ਖੰਨਾ, ਬੀ ਆਰ ਗਾਵਈ ਤੇ ਸੂਰਿਆ ਕਾਂਤ ਸ਼ਾਮਲ ਹੋਣਗੇ ਜੋ ਇਨ੍ਹਾਂ ਅਪੀਲਾਂ ’ਤੇ ਸੁਣਵਾਈ ਕਰਨਗੇ। ਇਨ੍ਹਾਂ ਪਟੀਸ਼ਨਾਂ ਵਿੱਚੋਂ ਇੱਕ ਆਈਏਅੈੱਸ ਅਧਿਕਾਰੀ ਸ਼ਾਹ ਫੈਜ਼ਲ ਤੇ ਹੋਰਾਂ ਵੱਲੋਂ ਦਾਖ਼ਲ ਕੀਤੀ ਗਈ ਸੀ। -ਪੀਟੀਆਈ

Advertisement

Advertisement
Tags :
Author Image

joginder kumar

View all posts

Advertisement
Advertisement
×