ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਸਦ ਮੈਂਬਰ ਵਜੋਂ ਹਲਫ਼ ਲੈਣ ਲਈ ਇੰਜਨੀਅਰ ਰਾਸ਼ਿਦ ਦੀ ਅਰਜ਼ੀ ’ਤੇ ਸੁਣਵਾਈ ਅੱਜ

07:31 AM Jun 22, 2024 IST

ਨਵੀਂ ਦਿੱਲੀ: ਦਿੱਲੀ ਦੀ ਅਦਾਲਤ 2016 ਦੇ ਜੰਮੂ ਕਸ਼ਮੀਰ ਅਤਿਵਾਦ ਫੰਡਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਇੰਜਨੀਅਰ ਰਾਸ਼ਿਦ ਵੱਲੋਂ ਸੰਸਦ ਮੈਂਬਰ ਵਜੋਂ ਹਲਫ਼ ਲੈਣ ਲਈ ਅੰਤਰਿਮ ਜ਼ਮਾਨਤ ਦੀ ਮੰਗ ਕਰਦੀ ਪਟੀਸ਼ਨ ’ਤੇ ਸੁਣਵਾਈ ਸ਼ਨਿੱਚਰਵਾਰ ਨੂੰ ਕਰੇਗੀ। ਇੰਜਨੀਅਰ ਰਾਸ਼ਿਦ ਵਜੋਂ ਮਸ਼ਹੂਰ ਸ਼ੇਖ ਅਬਦੁਲ ਰਾਸ਼ਿਦ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਉਨ੍ਹਾਂ ਨੇ ਬਾਰਾਮੂਲਾ ਲੋਕ ਸਭਾ ਹਲਕੇ ਤੋਂ ਨੈਸ਼ਨਲ ਕਾਨਫਰੰਸ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲ੍ਹਾ ਨੂੰ ਹਰਾਇਆ ਸੀ। ਐਡੀਸ਼ਨਲ ਸੈਸ਼ਨ ਜੱਜ ਚੰਦਰਜੀਤ ਸਿੰਘ ਨੇ ਮੰਗਲਵਾਰ ਨੂੰ ਉਨ੍ਹਾਂ ਦੀ ਅਗਲੀ ਸੁਣਵਾਈ 22 ਜੂਨ ਤੈਅ ਕੀਤੀ ਸੀ ਅਤੇ ਐੱਨਆਈਏ ਨੂੰ ਇਸ ਸਬੰਧੀ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ ਸੀ। -ਪੀਟੀਆਈ

Advertisement

Advertisement