ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਵਾ ਪ੍ਰਦੂਸ਼ਣ ਸਬੰਧੀ ਜਨਹਿੱਤ ਪਟੀਸ਼ਨਾਂ ’ਤੇ ਸੁਣਵਾਈ ਅੱਜ

07:14 AM Oct 14, 2024 IST

ਨਵੀਂ ਦਿੱਲੀ: ਕੌਮੀ ਰਾਜਧਾਨੀ ’ਚ ਹਵਾ ਪ੍ਰਦੂਸ਼ਣ ’ਤੇ ਕੰਟਰੋਲ ਨਾਲ ਸਬੰਧਤ ਜਨਹਿੱਤ ਪਟੀਸ਼ਨਾਂ ਉਪਰ ਸੁਪਰੀਮ ਕੋਰਟ ’ਚ ਭਲਕੇ ਸੁਣਵਾਈ ਕੀਤੀ ਜਾਵੇਗੀ। ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਅਪਲੋਡ ਕੰਮਕਾਜੀ ਸੂਚੀ ਮੁਤਾਬਕ ਜਸਟਿਸ ਅਭੇ ਐੱਸ. ਓਕਾ ਅਤੇ ਏਜੀ ਮਸੀਹ ਦੇ ਬੈਂਚ ਵੱਲੋਂ ਇਸ ਮਾਮਲੇ ’ਤੇ 14 ਅਕਤੂਬਰ ਨੂੰ ਸੁਣਵਾਈ ਕੀਤੀ ਜਾਵੇਗੀ। ਪਿਛਲੀ ਸੁਣਵਾਈ ਦੌਰਾਨ ਸਿਖਰਲੀ ਅਦਾਲਤ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਤੋਂ ਮਾਮੂਲੀ ਜੁਰਮਾਨਾ ਵਸੂਲਣ ’ਤੇ ਸਵਾਲ ਖੜ੍ਹੇ ਕਰਦਿਆਂ ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮਿਸ਼ਨ ਦੀ ਖਿਚਾਈ ਕੀਤੀ ਸੀ। -ਆਈਏਐੱਨਐੱਸ

Advertisement

Advertisement