ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਹੁਲ ਗਾਂਧੀ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ

10:57 PM Jul 20, 2023 IST

ਨਵੀਂ ਦਿੱਲੀ, 20 ਜੁਲਾਈ
ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਗੁਜਰਾਤ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ 21 ਜੁਲਾਈ ਨੂੰ ਸੁਣਵਾਈ ਕੀਤੀ ਜਾਵੇਗੀ। ਰਾਹੁਲ ਨੇ ਆਪਣੀ ਪਟੀਸ਼ਨ ’ਚ ਗੁਜਰਾਤ ਹਾਈ ਕੋਰਟ ਦੇ ਉਨ੍ਹਾਂ ਹੁਕਮਾਂ ’ਤੇ ਰੋਕ ਲਾਉਣ ਦੀ ਮੰਗ ਕੀਤੀ ਹੈ ਜਨਿ੍ਹਾਂ ’ਚ ਉਸ ਨੂੰ ਮੋਦੀ ਉਪ ਨਾਮ ਵਾਲੀ ਟਿੱਪਣੀ ਦੇ ਕੇਸ ’ਚ ਸਜ਼ਾ ਸੁਣਾਈ ਗਈ ਹੈ। ਜਸਟਿਸ ਬੀਆਰ ਗਵਈ ਤੇ ਜਸਟਿਸ ਪੀਕੇ ਮਿਸ਼ਰਾ ਦਾ ਬੈਂਚ ਇਸ ਮਾਮਲੇ ’ਤੇ ਸੁਣਵਾਈ ਕਰ ਸਕਦਾ ਹੈ। -ਪੀਟੀਆਈ

Advertisement

Advertisement