ਸਿਸੋਦੀਆ ਦੀਆਂ ਜ਼ਮਾਨਤ ਅਰਜ਼ੀਆਂ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ
06:32 AM Jun 04, 2024 IST
ਨਵੀਂ ਦਿੱਲੀ:
ਸੁਪਰੀਮ ਕੋਰਟ ਕਥਿਤ ਸ਼ਰਾਬ ਨੀਤੀ ਘੁਟਾਲੇ ਵਿਚ ਈਡੀ ਤੇ ਸੀਬੀਆਈ ਵੱਲੋਂ ਦਰਜ ਕੇਸਾਂ ਵਿਚ ਆਮ ਆਦਮੀ ਪਾਰਟੀ ਆਗੂ ਮਨੀਸ਼ ਸਿਸੋਦੀਆ ਵੱਲੋਂ ਦਾਇਰ ਜ਼ਮਾਨਤ ਅਰਜ਼ੀਆਂ ’ਤੇ ਮੰਗਲਵਾਰ ਨੂੰ ਸੁਣਵਾਈ ਕਰੇਗਾ। ਦਿੱਲੀ ਹਾਈ ਕੋਰਟ ਵੱਲੋਂ ਜ਼ਮਾਨਤ ਅਰਜ਼ੀਆਂ ਰੱਦ ਕਰਨ ਮਗਰੋਂ ਉਨ੍ਹਾਂ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ। ਵੈੱਬਸਾਈਟ ’ਤੇ ਅਪਲੋਡ ਕੇਸਾਂ ਦੀ ਸੂਚੀ ਮੁਤਾਬਕ ਜਸਟਿਸ ਅਰਵਿੰਦ ਕੁਮਾਰ ਤੇ ਜਸਟਿਸ ਸੰਦੀਪ ਮਹਿਤਾ ਮੰਗਲਵਾਰ ਨੂੰ ਸੁਣਵਾਈ ਕਰਨਗੇ। -ਪੀਟੀਆਈ
Advertisement
Advertisement