For the best experience, open
https://m.punjabitribuneonline.com
on your mobile browser.
Advertisement

ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਸੋਮਵਾਰ ਨੂੰ

03:15 PM Oct 08, 2023 IST
ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਸੋਮਵਾਰ ਨੂੰ
ਫਾਈਲ ਫੋਟੋ।
Advertisement

ਨਵੀਂ ਦਿੱਲੀ, 8 ਅਕਤੂਬਰ
ਸੁਪਰੀਮ ਕੋਰਟ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਕੁਮਾਰ ਜੈਨ ਵੱਲੋਂ ਮਨੀ ਲਾਂਡਰਿੰਗ ਕੇਸ ਵਿੱਚ ਦਾਇਰ ਜ਼ਮਾਨਤ ਅਰਜ਼ੀ ’ਤੇ ਸੋਮਵਾਰ (9 ਅਕਤੂਬਰ) ਨੂੰ ਸੁਣਵਾਈ ਕਰੇਗੀ। ਜਸਟਿਸ ਏ.ਐੱਸ.ਬੋਪੰਨਾ ਤੇ ਜਸਟਿਸ ਬੇਲਾ.ਐੱਮ.ਤ੍ਰਵਿੇਦੀ ਦੇ ਬੈਂਚ ਵੱਲੋਂ ਜੈਨ ਤੇ ਸਹਿ-ਮੁਲਜ਼ਮ ਅੰਕੁਸ਼ ਜੈਨ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ ਜਾਵੇਗੀ। -ਪੀਟੀਆਈ

Advertisement

Advertisement
Advertisement
Author Image

Advertisement