ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਿਮਾਚਲ ਪ੍ਰਦੇਸ਼ ਦੀ ਸਾਂਗਲਾ ਵਾਦੀ ’ਚ ਬੱਦਲ ਫਟਣ ਕਾਰਨ ਭਾਰੀ ਤਬਾਹੀ, ਵੱਖ ਵੱਖ ਘਟਨਾਵਾਂ ’ਚ ਹੁਣ ਤੱਕ ਰਾਜ ਨੂੰ 4809 ਕਰੋੜ ਦਾ ਨੁਕਸਾਨ

02:38 PM Jul 20, 2023 IST

ਸ਼ਿਮਲਾ/ਰਾਮਪੁਰ, 20 ਜੁਲਾਈ
ਹਿਮਾਚਲ ਪ੍ਰਦੇਸ਼ ਦੀ ਸਾਂਗਲਾ ਵਾਦੀ ਦੀ ਕਮਰੂ ਪੰਚਾਇਤ ਵਿੱਚ ਅੱਜ ਬੱਦਲ ਫਟਣ ਕਾਰਨ ਆਏ ਹੜ੍ਹਾਂ ਨੇ ਘਰਾਂ ਤੇ ਫਸਲਾਂ ਨੂੰ ਨੁਕਸਾਨ ਪਹੁੰਚਾਇਆ, ਜਦੋਂਕਿ ਸ਼ਿਮਲਾ-ਕਨਿੌਰ ਰਾਜਮਾਰਗ ਰਾਮਪੁਰ ਅਤੇ ਝਕੜੀ ਦੇ ਵਿਚਕਾਰ ਬੰਦ ਕਰ ਦਿੱਤਾ ਗਿਆ ਹੈ। ਹਿਮਾਚਲ ਪ੍ਰਦੇਸ਼ ਰਾਜ ਐਮਰਜੈਂਸੀ ਰਿਸਪਾਂਸ ਸੈਂਟਰ ਅਨੁਸਾਰ ਰਾਜ ਵਿੱਚ ਮੌਨਸੂਨ ਦੀ ਸ਼ੁਰੂਆਤ ਤੋਂ ਬਾਅਦ ਮੀਂਹ ਨਾਲ ਸਬੰਧਤ ਘਟਨਾਵਾਂ ਵਿੱਚ 130 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਤੇ 4,809 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

Advertisement

Advertisement
Tags :
ਸਾਂਗਲਾਹਿਮਾਚਲ:ਕਰੋੜ:ਕਾਰਨਘਟਨਾਵਾਂਤਬਾਹੀਨੁਕਸਾਨ,ਪ੍ਰਦੇਸ਼:ਬੱਦਲਭਾਰੀਵਾਦੀ