For the best experience, open
https://m.punjabitribuneonline.com
on your mobile browser.
Advertisement

ਰਾਜਸਥਾਨ ਵਿਚ ਆਮ ਨਾਲੋਂ ਭਾਰੀ ਮੀਂਹ ਦਰਜ ਕੀਤਾ ਗਿਆ

03:07 PM Aug 03, 2024 IST
ਰਾਜਸਥਾਨ ਵਿਚ ਆਮ ਨਾਲੋਂ ਭਾਰੀ ਮੀਂਹ ਦਰਜ ਕੀਤਾ ਗਿਆ
Advertisement
ਜੈਪੁਰ, 3 ਅਗਸਤ
ਰਾਜਸਥਾਨ ਪਿਛਲੇ 24 ਘੰਟਿਆਂ ਦੌਰਾਨ ਆਮ ਨਾਲੋਂ ਬਹੁਤ ਜ਼ਿਆਦਾ ਭਾਰੀ ਮੀਂਹ ਵੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਸਿਲਸਿਲਾ ਜਾਰੀ ਰਹਿਣ ਦੇ ਕਿਆਸ ਲਾਏ ਹਨ। ਜੈਪੁਰ ਮੌਸਮ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 24 ਘੰਟਿਆਂ ਦੌਰਾਨ ਕੋਲਾਇਤ ਮਗਰਾ (ਬੀਕਾਨੇਰ) ਵਿਚ ਸਭ ਤੋਂ ਵੱਧ 195 ਮੀਲੀਮੀਟਰ ਮੀਂਹ ਦਰਜ ਕੀਤਾ ਗਿਆ।-ਪੀਟੀਆਈ
Advertisement
Advertisement
Author Image

Puneet Sharma

View all posts

Advertisement
Advertisement
×