ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਿੱਲੀ ਤੇ ਗੁਰੂਗ੍ਰਾਮ ’ਚ ਭਾਰੀ ਮੀਂਹ ਨਾਲ ਗਰਮੀ ਤੇ ਹੁੰਮਸ ਤੋਂ ਰਾਹਤ ਪਰ ਟ੍ਰੈਫਿਕ ਜਾਮ ਮੁਸੀਬਤ ਬਣੇ

01:10 PM Aug 19, 2023 IST

Advertisement

ਨਵੀਂ ਦਿੱਲੀ, 19 ਅਗਸਤ
ਦਿੱਲੀ, ਨੋਇਡਾ,ਫਰੀਦਾਬਾਦ ਅਤੇ ਗੁਰੂਗ੍ਰਾਮ ਦੇ ਵਸਨੀਕਾਂ ਨੂੰ ਅੱਜ ਬਾਰਸ਼ ਨਾਲ ਗਰਮ ਅਤੇ ਹੁੰਮਸ ਤੋਂ ਕੁਝ ਰਾਹਤ ਮਿਲੀ ਪਰ ਇਸ ਕਾਰਨ ਜ਼ਿਆਦਾਤਰ ਹੇਠਲੇ ਇਲਾਕਿਆਂ 'ਚ ਪਾਣੀ ਭਰ ਗਿਆ। ਇਸ ਦੇ ਨਾਲ ਆਵਾਜਾਈ ਦੀਆਂ ਸਮੱਸਿਆਵਾਂ ਪੈਦਾ ਹੋ ਗਈ। ਭਾਰੀ ਮੀਂਹ ਕਾਰਨ ਰਾਸ਼ਟਰੀ ਰਾਜਧਾਨੀ ਦੇ ਕਈ ਖੇਤਰਾਂ ਵਿੱਚ ਪਾਣੀ ਭਰ ਗਿਆ ਅਤੇ ਦਿੱਲੀ ਦੀ ਟ੍ਰੈਫਿਕ ਪੁਲੀਸ ਨੇ ਆਪਣੇ ਐਕਸ ਹੈਂਡਲ 'ਤੇ ਵੱਖ-ਵੱਖ ਖੇਤਰਾਂ ਤੋਂ ਬਚਣ ਦੀ ਸਲਾਹ ਦਿੱਤੀ। ਖੇਤਰੀ ਮੌਸਮ ਭਵਿੱਖਬਾਣੀ ਕੇਂਦਰ ਨੇ ਅੱਜ ਹੋਰ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

Advertisement

Advertisement
Advertisement