For the best experience, open
https://m.punjabitribuneonline.com
on your mobile browser.
Advertisement

ਹੈਦਰਾਬਾਦ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ

07:03 AM Aug 25, 2024 IST
ਹੈਦਰਾਬਾਦ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
Advertisement

ਪੁਣੇ: ਇੱਕ ਹਵਾਬਾਜ਼ੀ ਕੰਪਨੀ ਦਾ ਪ੍ਰਾਈਵੇਟ ਹੈਲੀਕਾਪਟਰ ਅੱਜ ਮੁੰਬਈ ਤੋਂ ਹੈਦਰਾਬਾਦ ਜਾਂਦੇ ਸਮੇਂ ਪੁਣੇ ਦੇ ਪੌਡ ਨੇੜੇ ਹਾਦਸਾਗ੍ਰਸਤ ਹੋ ਗਿਆ। ਹੈਲੀਕਾਪਟਰ ਵਿੱਚ ਕੈਪਟਨ ਸਮੇਤ ਚਾਰ ਵਿਅਕਤੀ ਸਵਾਰ ਸਨ। ਹਾਦਸੇ ਵਿੱਚ ਕੈਪਟਨ ਨੂੰ ਸੱਟਾਂ ਲੱਗੀਆਂ ਜਿਸ ਮਗਰੋਂ ਉਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਬਾਕੀ ਤਿੰਨ ਯਾਤਰੀਆਂ ਦੀ ਹਾਲਤ ਸਥਿਰ ਹੈ। ਹਾਦਸੇ ਦੇ ਕਾਰਨਾਂ ਦੀ ਹਾਲੇ ਜਾਂਚ ਕੀਤੀ ਜਾ ਰਹੀ ਹੈ। -ਏਐੱਨਆਈ

Advertisement

Advertisement
Advertisement
Author Image

sukhwinder singh

View all posts

Advertisement