ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਹੱਦੀ ਪਿੰਡ ਚੱਕ ਅੱਲਾ ਬਖਸ਼ ਤੋਂ ਹੈਰੋਇਨ ਤੇ ਡਰੋਨ ਬਰਾਮਦ

08:03 AM Jun 25, 2024 IST

ਪੱਤਰ ਪ੍ਰੇਰਕ
ਅਟਾਰੀ, 24 ਜੂਨ
ਭਾਰਤ-ਪਾਕਿਸਤਾਨ ਸਰਹੱਦ ਨੇੜੇ ਪੈਂਦੇ ਪਿੰਡ ਚੱਕ ਅੱਲਾ ਬਖਸ਼ ਤੋਂ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਅਤੇ ਪੰਜਾਬ ਪੁਲੀਸ ਦੇ ਜਵਾਨਾਂ ਨੇ ਅੱਜ ਇੱਕ ਪੈਕੇਟ ਹੈਰੋਇਨ ਤੇ ਡਰੋਨ ਬਰਾਮਦ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਬੀਐੱਸਐੱਫ ਦੇ ਜਵਾਨਾਂ ਅਤੇ ਪੰਜਾਬ ਪੁਲੀਸ ਅੰਮ੍ਰਿਤਸਰ ਦਿਹਾਤੀ ਨੇ ਸਾਂਝੇ ਅਪਰੇਸ਼ਨ ਦੌਰਾਨ ਇੱਕ ਡਰੋਨ ਤੇ ਇੱਕ ਪੈਕੇਟ ਹੈਰੋਇਨ ਬਰਾਮਦ ਕੀਤੀ ਹੈ। ਪੈਕੇਟ ਵਿੱਚ 420 ਗ੍ਰਾਮ ਹੈਰੋਇਨ ਬਰਾਮਦ ਸੀ ਜਿਸ ਨੂੰ ਬੀਐੱਸਐੱਫ ਨੇ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Advertisement

Advertisement