For the best experience, open
https://m.punjabitribuneonline.com
on your mobile browser.
Advertisement

ਕੋਟਕਪੂਰਾ ਤੇ ਬਹਬਿਲ ਕਲਾਂ ਗੋਲੀ ਕਾਂਡ ’ਚ ਹਾਈ ਕੋਰਟ ਨੇ ਬਾਦਲ, ਸੈਣੀ ਤੇ ਉਮਰਾਨੰਗਲ ਨੂੰ ਅਗਾਊਂ ਜ਼ਮਾਨਤ ਦਿੱਤੀ

01:53 PM Sep 29, 2023 IST
ਕੋਟਕਪੂਰਾ ਤੇ ਬਹਬਿਲ ਕਲਾਂ ਗੋਲੀ ਕਾਂਡ ’ਚ ਹਾਈ ਕੋਰਟ ਨੇ ਬਾਦਲ  ਸੈਣੀ ਤੇ ਉਮਰਾਨੰਗਲ ਨੂੰ ਅਗਾਊਂ ਜ਼ਮਾਨਤ ਦਿੱਤੀ
Advertisement

ਸੌਰਭ ਮਲਿਕ
ਚੰਡੀਗੜ੍ਹ, 29 ਸਤੰਬਰ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਤੇ ਬਹਬਿਲ ਕਲਾਂ ’ਚ ਸ਼ਾਂਤਮਈ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਕਰਨ ਦੇ ਮਾਮਲੇ 'ਚ ਅੱਜ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਪੁਲੀਸ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਤਿੰਨ ਹੋਰਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਅਨੂਪ ਚਿਤਕਾਰਾ ਨੇ ਇਹ ਫੈਸਲਾ ਦਿੱਤਾ।

Advertisement

Advertisement
Author Image

Advertisement
Advertisement
×