For the best experience, open
https://m.punjabitribuneonline.com
on your mobile browser.
Advertisement

ਹਾਈ ਕੋਰਟ ਦਾ ਚੰਡੀਗੜ੍ਹ ਪ੍ਰਸ਼ਾਸਨ ਨੂੰ ਹੁਕਮ: 30 ਨੂੰ ਹੋਵੇਗੀ ਦੀ ਮੇਅਰ ਦੀ ਚੋਣ

04:57 PM Jan 24, 2024 IST
ਹਾਈ ਕੋਰਟ ਦਾ ਚੰਡੀਗੜ੍ਹ ਪ੍ਰਸ਼ਾਸਨ ਨੂੰ ਹੁਕਮ  30 ਨੂੰ ਹੋਵੇਗੀ ਦੀ ਮੇਅਰ ਦੀ ਚੋਣ
Advertisement

ਚੰਡੀਗੜ੍ਹ, 24 ਜਨਵਰੀ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਕਮ ਦਿੱਤਾ ਹੈ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ 30 ਜਨਵਰੀ ਨੂੰ ਸਵੇਰੇ 10 ਵਜੇ ਹੋਣਗੀਆਂ। ਵੋਟ ਪਾਉਣ ਲਈ ਆਉਣ ਵਾਲੇ ਕੌਂਸਲਰ ਬਿਨਾਂ ਕਿਸੇ ਸੁਰੱਖਿਆ ਕਰਮਚਾਰੀ ਅਤੇ ਸਮਰਥਕ ਦੇ ਆਉਣਗੇ। ਕੌਂਸਲਰਾਂ ਤੇ ਚੋਣਾਂ ਦੌਰਾਨ ਸੁਰੱਖਿਆ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਚੰਡੀਗੜ੍ਹ ਪੁਲੀਸ ਦੀ ਹੋਵੇਗੀ।

Advertisement

Advertisement
Author Image

Advertisement
Advertisement
×