ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਕਿਸਤਾਨ ਉੱਚ ਸਿੱਖਿਆ ਕਮਿਸ਼ਨ ਨੇ ਹੋਲੀ ’ਤੇ ਪਾਬੰਦੀ ਵਾਲਾ ਪੱਤਰ ਵਾਪਸ ਲਿਆ

10:48 PM Jun 29, 2023 IST

ਇਸਲਾਮਾਬਾਦ, 23 ਜੂਨ

Advertisement

ਪਾਕਿਸਤਾਨ ਦੇ ਉੱਚ ਸਿੱਖਿਆ ਕਮਿਸ਼ਨ (ਐੱਚਈਸੀ) ਨੇ ਸੋਸ਼ਲ ਮੀਡੀਆ ‘ਤੇ ਭਾਰੀ ਵਿਰੋਧ ਅਤੇ ਸਰਕਾਰੀ ਦਖਲ ਤੋਂ ਬਾਅਦ ਇੱਥੋਂ ਦੀ ਯੂਨੀਵਰਸਿਟੀ ਵਿਚ ਹੋਲੀ ਮਨਾਉਣ ‘ਤੇ ਇਤਰਾਜ਼ ਕਰਨ ਵਾਲਾ ਆਪਣਾ ਪੱਤਰ ਵਾਪਸ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਹਾਇਰ ਐਜੂਕੇਸ਼ਨ ਕਮਿਸ਼ਨ (ਐੱਚਈਸੀ) ਦੀ ਕਾਰਜਕਾਰੀ ਨਿਰਦੇਸ਼ਕ ਸ਼ਾਇਸਤਾ ਸੋਹੇਲ ਨੇ ਇਸਲਾਮਾਬਾਦ ਦੀ ਕਾਇਦ-ਏ-ਆਜ਼ਮ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਹੋਲੀ ਮਨਾਉਣ ‘ਤੇ ਇਤਰਾਜ਼ ਜਤਾਉਂਦੇ ਹੋਏ ਪੱਤਰ ਜਾਰੀ ਕੀਤਾ ਸੀ।

Advertisement
Advertisement
Tags :
ਸਿੱਖਿਆਹੋਲੀਕਮਿਸ਼ਨਪੱਤਰਪਾਕਿਸਤਾਨ:ਪਾਬੰਦੀਵਾਪਸਵਾਲਾ