For the best experience, open
https://m.punjabitribuneonline.com
on your mobile browser.
Advertisement

ਹਿਮਾਚਲ: ਵਿਦਿਆਰਥਣ ਨਾਲ ਬਲਾਤਕਾਰ ਦੇ ਦੋਸ਼ ਹੇਠ ਪ੍ਰੋਫੈਸਰ ਖ਼ਿਲਾਫ਼ ਕੇਸ ਦਰਜ

06:31 PM Mar 27, 2024 IST
ਹਿਮਾਚਲ  ਵਿਦਿਆਰਥਣ ਨਾਲ ਬਲਾਤਕਾਰ ਦੇ ਦੋਸ਼ ਹੇਠ ਪ੍ਰੋਫੈਸਰ ਖ਼ਿਲਾਫ਼ ਕੇਸ ਦਰਜ
Advertisement

ਸ਼ਿਮਲਾ, 27 ਮਾਰਚ
ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿਚ ਇਕ ਵਿਦਿਆਰਥਣ ਨਾਲ ਬਲਾਤਕਾਰ ਕਰਨ ਦੇ ਦੋਸ਼ ਹੇਠ ਯੂਨੀਵਰਸਿਟੀ ਦੇ ਪ੍ਰੋਫੈਸਰ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਕਾਂਗੜਾ ਦੇ ਸਹਾਇਕ ਪੁਲੀਸ ਸੁਪਰਡੈਂਟ ਬੀਰ ਬਹਾਦੁਰ ਨੇ ਕਿਹਾ ਕਿ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਮਹਿਲਾ ਨੇ ਮੰਗਲਵਾਰ ਨੂੰ ਪੁਲੀਸ ਕੋਲ ਪਹੁੰਚ ਕੀਤੀ। ਆਪਣੀ ਸ਼ਿਕਾਇਤ ਵਿੱਚ ਵਿਦਿਆਰਥਣ ਨੇ ਦੋਸ਼ ਲਾਇਆ ਕਿ ਉਸ ਦੇ 44 ਸਾਲਾ ਪ੍ਰੋਫੈਸਰ ਨੇ ਉਸ ਨਾਲ ਬਲਾਤਕਾਰ ਕੀਤਾ। ਬਹਾਦੁਰ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

Advertisement

Advertisement
Author Image

amartribune@gmail.com

View all posts

Advertisement
Advertisement
×