ਹਿਮਾਚਲ ਪ੍ਰਦੇਸ਼: ਧਰਮਸ਼ਾਲਾ ਵਿਚਲੀ ਸਰਕਾਰੀ ਇਮਾਰਤ ਦੀ ਕੰਧ ’ਤੇ ਖ਼ਾਲਿਸਤਾਨ ਪੱਖੀ ਨਾਅਰੇ ਲਿਖੇ
01:10 PM Oct 04, 2023 IST
ਧਰਮਸ਼ਾਲਾ, 4 ਅਕਤੂਬਰ
ਇਥੇ ਆਈਸੀਸੀ ਕ੍ਰਿਕਟ ਵਿਸ਼ਵ ਕੱਪ 2023 ਦੇ ਮੈਚਾਂ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਇਸ ਸ਼ਹਿਰ ਵਿੱਚ ਸਰਕਾਰੀ ਇਮਾਰਤ ਦੀਆਂ ਕੰਧਾਂ ਉੱਤੇ ‘ਖਾਲਿਸਤਾਨ ਜ਼ਿੰਦਾਬਾਦ’ ਲਿਖਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਪੁਲਹਸ ਨੇ ਨਾਅਰਿਆਂ ਨੂੰ ਮਿਟਾ ਦਿੱਤਾ ਹੈ ਅਤੇ ਮਾਮਲੇ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਨੇ ਇਥੇ ਕਈ ਮੈਚ ਕਰਵਾਉਣੇ ਹਨ।
Advertisement
Advertisement