For the best experience, open
https://m.punjabitribuneonline.com
on your mobile browser.
Advertisement

ਹਿਮਾਚਲ: ਛੇ ਸਾਬਕਾ ਕਾਂਗਰਸੀ ਵਿਧਾਇਕਾਂ ਨੇ ਅਯੋਗਤਾ ਖਿਲਾਫ਼ ਪਟੀਸ਼ਨ ਸੁਪਰੀਮ ਕੋਰਟ ’ਚੋਂ ਵਾਪਸ ਲਈ

07:46 PM May 10, 2024 IST
ਹਿਮਾਚਲ  ਛੇ ਸਾਬਕਾ ਕਾਂਗਰਸੀ ਵਿਧਾਇਕਾਂ ਨੇ ਅਯੋਗਤਾ ਖਿਲਾਫ਼ ਪਟੀਸ਼ਨ ਸੁਪਰੀਮ ਕੋਰਟ ’ਚੋਂ ਵਾਪਸ ਲਈ
Advertisement

ਨਵੀਂ ਦਿੱਲੀ, 10 ਮਈ
ਛੇ ਸਾਬਕਾ ਕਾਂਗਰਸੀ ਵਿਧਾਇਕਾਂ ਨੇ ਸਦਨ ’ਚੋਂ ਅਯੋਗ ਠਹਿਰਾਉਣ ਦੇ ਹਿਮਾਚਲ ਪ੍ਰਦੇਸ਼ ਅਸੈਂਬਲੀ ਦੇ ਸਪੀਕਰ ਦੇ ਫੈਸਲੇ ਖਿਲਾਫ਼ ਸੁਪਰੀਮ ਕੋਰਟ ਵਿਚ ਦਾਇਰ ਪਟੀਸ਼ਨ ਵਾਪਸ ਲੈ ਲਈ ਹੈ। ਕਾਂਗਰਸ ਦੇ ਇਹ ਸਾਬਕਾ ਵਿਧਾਇਕ ਹੁਣ ਭਾਜਪਾ ਦੀ ਟਿਕਟ ’ਤੇ ਅਸੈਂਬਲੀ ਦੀਆਂ ਜ਼ਿਮਨੀ ਚੋਣਾਂ ਲੜ ਰਹੇ ਹਨ, ਜੋ ਇਨ੍ਹਾਂ ਨੂੰ ਅਯੋਗ ਐਲਾਨੇ ਜਾਣ ਕਰਕੇ ਹੋ ਰਹੀਆਂ ਹਨ।

Advertisement

Advertisement
Author Image

Advertisement
Advertisement
×