ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਿਮਾਚਲ: ਜੰਗਲਾਤ ਵਿਭਾਗ ਨੇ ਮਜ਼ਾਰ ਦੇ ਹਿੱਸੇ ਨੂੰ ਢਾਹਿਆ

06:32 AM Sep 17, 2024 IST

ਹਮੀਰਪੁਰ:

Advertisement

ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਗੈਰ-ਕਾਨੂੰਨੀ ਮਸਜਿਦਾਂ ਨੂੰ ਲੈ ਕੇ ਵਿਰੋਧ ਜਾਰੀ ਹੈ। ਇਸ ਦੌਰਾਨ ਅੱਜ ਜੰਗਲਾਤ ਵਿਭਾਗ ਨੇ ਹਮੀਰਪੁਰ ਵਿਚ ਮਜ਼ਾਰ ਦੇ ਨਵੇਂ ਬਣੇ ਹਿੱਸੇ ਨੂੰ ਢਾਹ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਮੀਰਪੁਰ ਜ਼ਿਲ੍ਹੇ ਦੇ ਸ਼ਸਤਰ ਖੇਤਰ ’ਚ ਲੱਖਦਾਤਾ ਪੀਰ ਦੀ ਮਜ਼ਾਰ ਦੀ ਨਾਜਾਇਜ਼ ਉਸਾਰੀ ਢਾਹੀ ਗਈ ਹੈ। ਇਸ ਮਜ਼ਾਰ ਦਾ ਨਵਾਂ ਹਿੱਸਾ ਜੰਗਲਾਤ ਦੀ ਜ਼ਮੀਨ ’ਤੇ ਉਸਾਰਿਆ ਜਾ ਰਿਹਾ ਸੀ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਅੱਜ ਸਵੇਰ ਪਾਈਆਂ ਗਈਆਂ, ਜਿਸ ਕਾਰਨ ਹਿੰਦੂ ਭਾਈਚਾਰੇ ਵਿਚ ਰੋਸ ਵੱਧ ਗਿਆ। ਇਸ ਤੋਂ ਬਾਅਦ ਜੰਗਲਾਤ ਵਿਭਾਗ ਨੇ ਕਾਰਵਾਈ ਕੀਤੀ। -ਪੀਟੀਆਈ

Advertisement
Advertisement