For the best experience, open
https://m.punjabitribuneonline.com
on your mobile browser.
Advertisement

ਸਕੂਲਾਂ ਤੇ ਕਾਲਜਾਂ ’ਚ ਹਿੰਦੀ ਦਿਵਸ ਮਨਾਇਆ

10:02 AM Sep 15, 2024 IST
ਸਕੂਲਾਂ ਤੇ ਕਾਲਜਾਂ ’ਚ ਹਿੰਦੀ ਦਿਵਸ ਮਨਾਇਆ
ਸਕੂਲ ਵਿੱਚ ਹਿੰਦੀ ਦਿਵਸ ਮਨਾਉਂਦੇ ਹੋਏ ਵਿਦਿਆਰਥੀ।
Advertisement

ਲਹਿਰਾਗਾਗਾ: ਇੱਥੇ ਲਿਟਲ ਸਟਾਰ ਬਚਪਨ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ, ਅਕਾਲ ਅਕੈਡਮੀ ਭੁਟਾਲ ਕਲਾਂ, ਸੰਤ ਅਤਰ ਸਿੰਘ ਸਕੂਲ ਹਰਿਆਊ, ਕੇਸੀਟੀ ਕਾਲਜ ਫਤਿਹਗੜ੍ਹ, ਸ਼ਿਵਮ ਕਾਲਜ ਆਫ ਐਜੂਕੇਸ਼ਨ ਵਿੱਚ ਅੱਜ ਹਿੰਦੀ ਦਿਵਸ ਮਨਾਇਆ ਗਿਆ। ਸਕੂਲਾਂ ਦੇ ਚੇਅਰਮੈਨ ਸੰਜੈ ਸਿੰਗਲਾ ਅਤੇ ਪ੍ਰਿੰਸੀਪਲ ਪ੍ਰਿੰਕਾ ਬਾਂਸਲ ਦੀ ਅਗਵਾਈ ਹੇਠ ਮਨਾਇਆ ਗਿਆ। ਵਿਦਿਆਰਥੀ ਨੂੰ ਦੱਸਿਆ ਕਿ ਹਿੰਦੀ ਨੂੰ 14 ਸਤੰਬਰ 1949 ਨੂੰ ਰਾਸ਼ਟਰ ਭਾਸ਼ਾ ਵਜੋਂ ਮਾਨਤਾ ਦਿੱਤੀ ਗਈ ਅਤੇ ਹਿੰਦੀ ਦਿਵਸ ਮਨਾਉਣ ਦਾ ਉਦੇਸ਼ ਸਾਰੇ ਦੇਸ਼ ਦੇ ਨਾਗਰਿਕਾਂ ਨੂੰ ਹਿੰਦੀ ਭਾਸ਼ਾ ਤੋਂ ਜਾਣੂ ਕਰਵਾਉਣਾ ਅਤੇ ਆਪਸ ਵਿੱਚ ਸਭ ਨੂੰ ਜੋੜਨਾ ਹੈ। ਇਸ ਮੌਕੇ ਚੇਅਰਮੈਨ ਮੌਂਟੀ ਗਰਗ, ਐੱਮਡੀ ਵਾਸਦੇਵ ਸ਼ਰਮਾ, ਤਰਸੇਮ ਬਾਵਾ ਭੁਟਾਲ ਅਤੇ ਰਾਹੁਲ ਗਰਗ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement