ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਿੰਦੀ ਫਿਲਮੀ ਤੇ ਭਜਨ ਗਾਇਕਾ ਅਨੁਰਾਧਾ ਪੌਡਵਾਲ ਭਾਜਪਾ ’ਚ ਸ਼ਾਮਲ

02:01 PM Mar 16, 2024 IST

ਨਵੀਂ ਦਿੱਲੀ, 16 ਮਾਰਚ
ਮਸ਼ਹੂਰ ਬਾਲੀਵੁੱਡ ਗਾਇਕਾ ਅਨੁਰਾਧਾ ਪੌਡਵਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਜ ਇਥੇ ਭਾਜਪਾ 'ਚ ਸ਼ਾਮਲ ਹੋ ਗਈ। ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਆਗੂਆਂ ਨਾਲ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਪੌਡਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਉਹ ਮੋਦੀ ਦੀ ਅਗਵਾਈ ਵਾਲੀ ਪਾਰਟੀ ਵਿੱਚ ਸ਼ਾਮਲ ਹੋ ਕੇ ਖੁਸ਼ ਹਨ। ਉਨ੍ਹਾਂ ਨੂੰ ਦੇਸ਼ ਦੇ ਚੌਥੇ ਸਰਵਉੱਚ ਨਾਗਰਿਕ ਸਨਮਾਨ ਪਦਮਸ੍ਰੀ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।

Advertisement

Advertisement