ਮਥੁਰਾ: ਆਰਐਸਐਸ ਦੇ ਜਨਰਲ ਸਕੱਤਰ ਦੱਤਾਤ੍ਰੇਅ ਹੋਸਾਬਲੇ ਨੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਟਿੱਪਣੀ ਦਾ ਸਮਰਥਨ ਕਰਦਿਆਂ ਕਿਹਾ ਕਿ ਹਿੰਦੂ ਏਕਤਾ ਸਾਰਿਆਂ ਦੇ ਭਲੇ ਲਈ ਜ਼ਰੂਰੀ ਹੈ ਤੇ ਸਾਰਿਆਂ ਨੂੰ ਅਜਿਹੀਆਂ ਤਾਕਤਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਜੋ ਧਰਮ, ਜਾਤ ਨਾਂ ’ਤੇ ਵੰਡ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। -ਪੀਟੀਆਈ