ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਕੀ ਪ੍ਰੋ ਲੀਗ: ਭਾਰਤ ਨੇ ਅਰਜਨਟੀਨਾ ਨੂੰ 3-0 ਨਾਲ ਹਰਾਇਆ

08:46 PM Jun 23, 2023 IST

ਇੰਡਹੋਵਨ , 8 ਜੂਨ

Advertisement

ਭਾਰਤੀ ਹਾਕੀ ਟੀਮ ਨੇ ਐੱਫਆਈਐੱਚ ਪ੍ਰੋ ਲੀਗ ਮੈਚ ਵਿੱਚ ਅੱਜ ਅਰਜਨਟੀਨਾ ਨੂੰ 3-0 ਨਾਲ ਮਾਤ ਦਿੱਤੀ। ਜ਼ਿਕਰਯੋਗ ਹੈ ਕਿ ਬੀਤੀ ਰਾਤ ਭਾਰਤੀ ਹਾਕੀ ਟੀਮ ਨੂੰ ਨੀਦਰਲੈਂਡ ਹੱਥੋਂ 1-4 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਪਰ ਅੱਜ ਕਪਤਾਨ ਹਰਮਨਪ੍ਰੀਤ ਦੀ ਅਗਵਾਈ ਹੇਠ ਟੀਮ ਨੇ ਅਰਜਨਟੀਨਾ ‘ਤੇ ਜਿੱਤ ਪ੍ਰਾਪਤ ਕੀਤੀ। ਹਰਮਨਪ੍ਰੀਤ ਨੇ ਖੇਡ ਦੇ 33ਵੇਂ ਮਿੰਟ ਵਿੱਚ ਪਨੈਲਟੀ ਕਾਰਨਰ ਨੂੰ ਗੋਲ ‘ਚ ਤਬਦੀਲ ਕੀਤਾ। ਇਸ ਮਗਰੋਂ 39ਵੇਂ ਮਿੰਟ ‘ਤੇ ਅਮਿਤ ਰੋਹਿਦਾਸ ਨੇ ਵੀ ਪਨੈਲਿਟੀ ਕਾਰਨਰ ਨੂੰ ਗੋਲ ‘ਚ ਤਬਦੀਲ ਕੀਤਾ ਅਤੇ 59ਵੇਂ ਮਿੰਟ ‘ਤੇ ਅਭਿਸ਼ੇਕ ਨੇ ਫੀਲਡ ਗੋਲ ਕੀਤਾ। ਭਾਰਤ ਦਾ ਅਗਲਾ ਮੁਕਾਬਲਾ ਸ਼ਨਿਚਰਵਾਰ ਨੂੰ ਨੀਦਰਲੈਂਡ ਨਾਲ ਹੋਵੇਗਾ। -ਪੀਟੀਆਈ

Advertisement
Advertisement