ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡ ਕੋਟਲਾ ਭੜੀ ’ਚ ਹੋਮੀਓਪੈਥਿਕ ਕੈਂਪ

10:30 AM Nov 28, 2024 IST
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਦੇ ਹੋਏ ਸਿਹਤ ਅਧਿਕਾਰੀ। -ਫੋਟੋ: ਓਬਰਾਏ

ਖੰਨਾ:

Advertisement

ਨੇੜਲੇ ਪਿੰਡ ਕੋਟਲਾ ਭੜੀ ਦੇ ਆਂਗਣਵਾੜੀ ਸੈਂਟਰ ਵਿੱਚ ਅੱਜ ਐੱਸਐੱਮਓ ਡਾ. ਰਵੀ ਦੱਤ ਦੀ ਅਗਵਾਈ ਹੇਠ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ ਲਾਇਆ ਗਿਆ। ਇਸ ਮੌਕੇ ਹੋਮਿਓਪੈਥਿਕ ਮੈਡੀਕਲ ਅਫ਼ਸਰ ਡਾ. ਅਮਨਪ੍ਰੀਤ ਸਿੰਘ ਨੇ ਮਰੀਜ਼ਾਂ ਦਾ ਚੈਕਅੱਪ ਕਰਦਿਆਂ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ। ਉਨ੍ਹਾਂ ਮਰੀਜ਼ਾਂ ਨੂੰ ਸਾਫ਼ ਸਫ਼ਾਈ ਤੇ ਸੰਤੁਲਿਤ ਖੁਰਾਕ ਦੇ ਮਹੱਤਵ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਕਮਿਊਨਿਟੀ ਹੈਲਥ ਸੈਂਟਰ ਮਾਨੂੰਪੁਰ ਵਿੱਚ ਹੋਮਿਓਪੈਥਿਕ ਚੈਕਅੱਪ ਅਤੇ ਦਵਾਈਆਂ ਸਹੂਲਤ ਉਪਲੱਬਧ ਹੈ। ਇਸ ਮੌਕੇ ਬਲਵੀਰ ਕੌਰ ਨੇ ਮਰੀਜ਼ਾਂ ਨੂੰ ਦਵਾਈਆਂ ਦਿੱਤੀਆਂ ਅਤੇ ਸਿਹਤ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। -ਨਿੱਜੀ ਪੱਤਰ ਪ੍ਰੇਰਕ

Advertisement
Advertisement