ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਾਂਗਕਾਂਗ: ਇਮਾਰਤ ਨੂੰ ਅੱਗ ਲੱਗਣ ਕਾਰਨ 5 ਮੌਤਾਂ ਤੇ 36 ਜ਼ਖ਼ਮੀ

11:42 AM Apr 10, 2024 IST

ਹਾਂਗਕਾਂਗ, 10 ਅਪਰੈਲ
ਹਾਂਗਕਾਂਗ ਵਿਚ 16 ਮੰਜ਼ਿਲ ਇਮਾਰਤ ਵਿਚ ਅੱਗ ਲੱਗਣ ਕਾਰਨ ਘੱਟੋ-ਘੱਟ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ 36 ਜ਼ਖ਼ਮੀ ਹੋ ਗਏ। ਹਾਂਗਕਾਂਗ ਦੇ ਜੌਰਡਨ 'ਚ 'ਨਿਊ ਲੱਕੀ ਹਾਊਸ' ਨਾਂ ਦੀ ਇਮਾਰਤ 'ਚ ਲੱਗੀ ਅੱਗ ਨੂੰ ਸਵੇਰੇ ਬੁਝਾਇਆ ਗਿਆ ਪਰ ਪੁਲੀਸ ਦਾ ਕਹਿਣਾ ਹੈ ਕਿ ਇਮਾਰਤ ਦੇ ਅੰਦਰ ਮੌਜੂਦ ਲੋਕ ਹਾਲੇ ਵੀ ਮਦਦ ਲਈ ਚੀਕ ਰਹੇ ਹਨ। ਇਮਾਰਤ ਵਿੱਚ ਜ਼ਿਆਦਾਤਰ ਰਿਹਾਇਸ਼ੀ ਅਪਾਰਟਮੈਂਟ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸਵੇਰੇ 7.53 'ਤੇ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰਫਾਈਟਰ ਮੌਕੇ 'ਤੇ ਪਹੁੰਚ ਗਏ। ਪੁਲੀਸ ਨੇ ਦੱਸਿਆ ਕਿ ਤਿੰਨ ਮਰਦ ਅਤੇ ਦੋ ਔਰਤਾਂ ਦੀ ਮੌਤ ਹੋ ਗਈ ਹੈ।

Advertisement

Advertisement
Advertisement