For the best experience, open
https://m.punjabitribuneonline.com
on your mobile browser.
Advertisement

ਬਾਬਾ ਸੁੱਖਾ ਸਿੰਘ ਦਾ ਸਨਮਾਨ

11:19 AM Aug 18, 2024 IST
ਬਾਬਾ ਸੁੱਖਾ ਸਿੰਘ ਦਾ ਸਨਮਾਨ
ਬਾਬਾ ਸੁੱਖਾ ਸਿੰਘ ਦਾ ਸਨਮਾਨ ਕਰਦੇ ਹੋਏ ਮੋਹਤਬਰ।
Advertisement

ਤਰਨ ਤਾਰਨ: ਸੰਪਰਦਾ ਕਾਰ ਸੇਵਾ ਸਰਹਾਲੀ ਦੇ ਮੁਖੀ ਬਾਬਾ ਸੁੱਖਾ ਸਿੰਘ ਵੱਲੋਂ ਵਿਸ਼ਵ ਪੱਧਰ ’ਤੇ ਕੀਤੇ ਜਾ ਰਹੇ ਧਾਰਮਿਕ ਅਤੇ ਸਮਾਜਿਕ ਕਾਰਜਾਂ ਲਈ ਉਨ੍ਹਾਂ ਦਾ ਅੱਜ ਬਰੈਂਪਟਨ ਵੈਸਟ ਵਿੱਚ ਸਮਾਗਮ ਵਿੱਚ ਸਨਮਾਨ ਕੀਤਾ ਗਿਆ| ਸਮਾਗਮ ਵਿੱਚ ਬਾਬਾ ਸੁੱਖਾ ਸਿੰਘ ਵਲੋਂ ਵਿਸ਼ਵ ਪੱਧਰ ਤੇ ਸਿੱਖਿਆ ਦੀ ਰੌਸ਼ਨੀ ਫੈਲਾਉਣ ਅਤੇ ਜੁਲਾਈ-ਅਗਸਤ ਦੇ ਦੋ ਮਹੀਨੇ ਪੌਦੇ ਲਗਾਉਣ ਦੀ ਸੇਵਾ ਆਦਿ ਕਰਨ ਲਈ ਬਰੈਂਪਟਨ ਵੈਸਟ ਦੇ ਐੱਮਪੀਪੀ ਅਮਰਜੋਤ ਸੰਧੂ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਇਲਾਕੇ ਭਰ ਤੋਂ ਨਾਮਵਰ ਸਖਸ਼ੀਅਤਾਂ ਅਮਰਜੋਤ ਸਿੰਘ ਸੰਧੂ, ਮਨਦੀਪ ਤੁਲੀ ਸੈਕਟਰੀ, ਸੁਖਜਿੰਦਰ ਸਿੰਘ ਸੰਧੂ ਮੌਂਟਰਿਅਲ, ਜਸਵਿੰਦਰ ਕੌਰ ਬਾਜਵਾ, ਦਲਜੀਤ ਸਿੰਘ ਮਾਸਟਰ ਅਤੇ ਹੋਰ ਕਈ ਸ਼ਖਸੀਅਤਾਂ ਮੌਜੂਦ ਸਨ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement