ਪਿੰਡ ਦੀਵਾਨਗੜ੍ਹ ਦੀ ਪੰਚਾਇਤ ਦਾ ਸਨਮਾਨ
08:51 AM Oct 24, 2024 IST
Advertisement
ਦਿੜ੍ਹਬਾ ਮੰਡੀ: ਪਿੰਡ ਦੀਵਾਨਗੜ੍ਹ ਕੈਂਪਰ ਵਿੱਚ ਨਵੀਂ ਬਣੀ ਸਰਪੰਚ ਰਾਜਿੰਦਰ ਕੌਰ ਪਤਨੀ ਨੰਬਰਦਾਰ ਗੁਰਸੇਵਕ ਸਿੰਘ ਤੋਂ ਇਲਾਵਾ ਪੰਚ ਨਿਰਮਲ ਸਿੰਘ, ਪ੍ਰੇਮ ਸਿੰਘ, ਗੁਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਅਮਨਦੀਪ ਸਿੰਘ, ਕਰਮਜੀਤ ਕੌਰ, ਮਨਪ੍ਰੀਤ ਕੌਰ ਅਤੇ ਲਾਭ ਕੌਰ ਦਾ ਪਿੰਡ ਵਾਸੀਆਂ ਵੱਲੋਂ ਸਨਮਾਨ ਕੀਤਾ। ਇਸ ਮੌਕੇ ਸਰਪੰਚ ਰਾਜਿੰਦਰ ਕੌਰ ਨੇ ਕਿਹਾ ਕਿ ਜਿਸ ਤਰ੍ਹਾਂ ਪਿੰਡ ਵਾਸੀਆਂ ਨੇ ਉਸ ਨੂੰ ਸਰਪੰਚ ਚੁਣਿਆ ਹੈ, ਉਸੇ ਤਰ੍ਹਾਂ ਉਹ ਵੀ ਪਿੰਡ ਦਾ ਸਰਵਪੱਖੀ ਵਿਕਾਸ ਕਰਨ ਵਿੱਚ ਕੋਈ ਵੀ ਕਸਰ ਨਹੀਂ ਛੱਡੇਗੀ। -ਪੱਤਰ ਪ੍ਰੇਰਕ
Advertisement
Advertisement
Advertisement