ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਸਨਮਾਨ

06:31 AM Jul 06, 2024 IST
ਆੜ੍ਹਤੀ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਦਾ ਸਨਮਾਨ ਕਰਦੇ ਹੋਏ। -ਫ਼ੋਟੋ: ਸੂਦ

ਫ਼ਤਹਿਗੜ੍ਹ ਸਾਹਿਬ:

Advertisement

ਆੜ੍ਹਤੀਆਂ ਨੇ ਮਾਰਕੀਟ ਕਮੇਟੀ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਦੇ ਯਤਨਾਂ ਸਦਕਾ ਕਰੀਬ ਸਾਢੇ ਤਿੰਨ ਲੱਖ ਰੁਪਏ ਦੀ ਕਥਿਤ ਰਿਸ਼ਵਤ ਸਬੰਧੀ ਰਾਸ਼ੀ ਵਾਪਸ ਕਰਵਾਏ ਜਾਣ ਕਾਰਨ ਇਹ ਸਨਮਾਨ ਦਿੱਤਾ ਗਿਆ। ਆੜ੍ਹਤੀ ਐਸੋਸੀਏਸ਼ਨ ਚਨਾਰਥਲ ਕਲਾਂ ਦੇ ਪ੍ਰਧਾਨ ਅਵਤਾਰ ਸਿੰਘ ਠੇਕੇਦਾਰ, ਅਵਤਾਰ ਸਿੰਘ ਟਿਵਾਣਾ ਅਤੇ ਸਾਬਕਾ ਚੇਅਰਮੈਨ ਬਲਜਿੰਦਰ ਸਿੰਘ ਬਿੱਲੂ ਨੇ ਸ੍ਰੀ ਢਿੱਲੋਂ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ। ਇਸ ਮੌਕੇ ‘ਆਪ’ ਆਗੂ ਨਿਰਮਲ ਸਿੰਘ ਸੀੜਾ, ਬਲਬੀਰ ਸਿੰਘ ਸੋਢੀ, ਗੁਰਚਰਨ ਸਿੰਘ ਬਲੱਗਣ ਅਤੇ ਬਲਜਿੰਦਰ ਸਿੰਘ ਗੋਲਾ ਨੇ ਲੋਕਾਂ ਨੂੰ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਵਿੱਚ ‘ਆਪ’ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। -ਨਿੱਜੀ ਪੱਤਰ ਪ੍ਰੇਰਕ

Advertisement
Advertisement