ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੱਖਾ ਪਾਇਲ ਵੱਲੋਂ ਮਦਨੀਪੁਰ ਦੀ ਪੰਚਾਇਤ ਦਾ ਸਨਮਾਨ

07:59 AM Oct 22, 2024 IST
ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ ਜੇਤੂ ਪੰਚਾਇਤਾਂ ਦਾ ਸਨਮਾਨ ਕਰਦੇ ਹੋਏ। -ਫੋਟੋ: ਜੱਗੀ

ਪਾਇਲ: ਇੱਥੋਂ ਨੇੜਲੇ ਪਿੰਡ ਮਦਨੀਪੁਰ ਵਿੱਚ ਕਾਂਗਰਸ ਨਾਲ ਸਬੰਧਤ ਸਰਪੰਚ ਸਮੇਤ ਚੁਣੀ ਹੋਈ ਪੰਚਾਇਤ ਦਾ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਸਨਮਾਨ ਕੀਤਾ ਗਿਆ। ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਦੀ ਅਗਵਾਈ ਹੇਠ ਕਰਵਾਏ ਗਏ ਸਨਮਾਨ ਸਮਾਗਮ ’ਚ ਸਰਪੰਚ ਜਸਵੰਤ ਸਿੰਘ, ਪੰਚ ਸੁਖਵੀਰ ਸਿੰਘ, ਤੇਜਿੰਦਰ ਸਿੰਘ ਅਤੇ ਪਰਮਜੀਤ ਕੌਰ ਦਾ ਜ਼ਿਲ੍ਹਾ ਕਾਂਗਰਸ ਖੰਨਾ ਦੇ ਪ੍ਰਧਾਨ ਲਖਵੀਰ ਸਿੰਘ ਲੱਖਾ ਪਾਇਲ ਨੇ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਦਾਣਾ ਮੰਡੀਆਂ ਵਿੱਚ ਰੁੱਲ ਰਹੀ ਹੈ। ‘ਆਪ’ ਸਰਕਾਰ ਨੇ ਦਾਣਾ ਮੰਡੀਆਂ ਵਿੱਚ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ। ਇਸ ਮੌਕੇ ਅਵਿੰਦਰਦੀਪ ਸਿੰਘ ਜੱਸਾ ਰੋੜੀਆਂ, ਸਾਬਕਾ ਸਰਪੰਚ ਪ੍ਰੇਮ ਸਿੰਘ, ਮੇਜਰ ਸਿੰਘ, ਗੁਰਜੀਤ ਸਿੰਘ, ਇਕਬਾਲ ਸਿੰਘ, ਮਨਜੀਤ ਸਿੰਘ, ਜਗਦੇਵ ਸਿੰਘ ਲੰਬੜਦਾਰ, ਗੁਰਮੇਲ ਸਿੰਘ ਤੇ ਅਮਨਦੀਪ ਸਿੰਘ ਵੀ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement