For the best experience, open
https://m.punjabitribuneonline.com
on your mobile browser.
Advertisement

ਭਾਈ ਸਰਬਜੀਤ ਖਾਲਸਾ ਦਾ ਸਨਮਾਨ ਅੱਜ

07:09 AM Jul 19, 2024 IST
ਭਾਈ ਸਰਬਜੀਤ ਖਾਲਸਾ ਦਾ ਸਨਮਾਨ ਅੱਜ
Advertisement

ਸੰਗਰੂਰ: ਹਲਕਾ ਫਰੀਦਕੋਟ ਤੋਂ ਲੋਕ ਸਭਾ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਅਤੇ ਖਡੂਰ ਸਾਹਿਬ ਹਲਕੇ ਤੋਂ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦੇ ਸਨਮਾਨ ਵਿੱਚ ਸਮਾਰੋਹ ਭਲਕੇ 19 ਜੁਲਾਈ ਨੂੰ ਮਸਤੂਆਣਾ ਸਾਹਿਬ ਵਿਖੇ ਹੋਵੇਗਾ। ਇਸ ਸਬੰਧੀ ਭਾਈ ਸਤਿਗੁਰ ਸਿੰਘ ਨੇ ਦੱਸਿਆ ਕਿ ਇਲਾਕੇ ਦੀ ਸੰਗਤ ਵਲੋਂ ਆਪਸੀ ਵਿਚਾਰ ਵਟਾਂਦਰੇ ਤੋਂ ਬਾਅਦ ਭਾਈ ਸਰਬਜੀਤ ਸਿੰਘ ਖਾਲਸਾ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਨ ਦਾ ਫੈਸਲਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੰਥਕ ਸ਼ਖਸੀਅਤਾਂ ਦੇ ਸਨਮਾਨ ’ਚ ਵਿਸ਼ੇਸ਼ ਸਮਾਗਮ ਫਿਜ਼ੀਕਲ ਕਾਲਜ ਦੇ ਪ੍ਰਿੰਸੀਪਲ ਤੇਜਾ ਸਿੰਘ ਹਾਲ ਮਸਤੂਆਣਾ ਸਾਹਿਬ ਵਿਖੇ ਹੋਵੇਗਾ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
Author Image

sukhwinder singh

View all posts

Advertisement