ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਾਲਸਾ ਕਾਲਜ ਵਿੱਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

10:34 AM Sep 25, 2024 IST
ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਸਮਾਜ ਸੇਵੀ ਕਿਰਪਾਲ ਸਿੰਘ ਬਲਾਕੀਪੁਰ ਤੇ ਪ੍ਰਿੰਸੀਪਲ ਡਾ. ਰਣਜੀਤ ਸਿੰਘ।

ਬੰਗਾ:

Advertisement

ਸਮਾਜਿਕ ਸਾਂਝ ਸੰਸਥਾ ਬੰਗਾ ਵੱਲੋਂ ਭਾਈ ਸੰਗਤ ਸਿੰਘ ਖਾਲਸਾ ਕਾਲਜ ਵਿੱਚ ਵੱਖ ਵੱਖ ਖੇਤਰਾਂ ਵਿੱਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਹ ਰਸਮ ਨਿਭਾਉਣ ਲਈ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਦੇ ਸੂਬਾਈ ਨੁਮਾਇੰਦੇ ਕਿਰਪਾਲ ਸਿੰਘ ਬਲਾਕੀਪੁਰ ਸ਼ਾਮਲ ਹੋਏ। ਸਨਮਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਵਿੱਚ ਯੂਨੀਵਰਸਿਟੀ ਅਤੇ ਜ਼ਿਲ੍ਹਾ ਪੱਧਰ ’ਤੇ ਵਿੱਦਿਅਕ ਪ੍ਰਾਪਤੀ ਹਾਸਲ ਕਰਨ ਵਾਲੇ ਬੀਸੀਏ ਦੇ ਰਵਿੰਦਰ ਸਿੰਘ, ਰਵਨੀਤ ਕੌਰ, ਗੁਰਤੀਰਥ ਕੌਰ, ਬੀਏ ਦੇ ਹਰਵਿੰਦਰ ਕੌਰ, ਅੰਜਲੀ ਸ਼ਾਮਲ ਸਨ। ਇਸ ਦੇ ਨਾਲ ਹੀ ਖੇਡ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਡੀਸੀਏ ਦੇ ਸਿਮਰਨਜੀਤ ਕੌਰ, ਇੰਦਰਜੀਤ, ਬੀਏ ਦੇ ਜਸ਼ਨਦੀਪ ਕੌਰ, ਅਮਨਦੀਪ ਕੌਰ, ਸੱਭਿਆਚਾਰ ਸਰਗਰਮੀਆਂ ’ਚ ਭਾਗ ਲੈਣ ਵਾਲੇ ਬੀਏ ਦੇ ਰੇਨੂਕਾ ਜੱਸੀ, ਪੀਜੀਡੀਸੀਏ ਦੇ ਰਮਨਦੀਪ ਸੱਲ੍ਹਣ ਅਤੇ ਧਾਰਮਿਕ ਖੇਤਰ ਲਈ ਅਵਨਿੰਦਰ ਕੌਰ ਨੂੰ ਸਨਮਾਨਿਤ ਕੀਤਾ ਗਿਆ। -ਪੱਤਰ ਪ੍ਰੇਰਕ

Advertisement
Advertisement