ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

08:30 AM May 25, 2024 IST
ਯੂਨੀਵਰਸਿਟੀ ਦੇ ਉਪ ਪ੍ਰਧਾਨ ਡਾ. ਹਰਸ਼ ਸਦਾਵਰਤੀ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ। -ਫੋਟੋ: ਸੂਦ

ਮੰਡੀ ਗੋਬਿੰਦਗੜ੍ਹ:

Advertisement

ਦੇਸ਼ ਭਗਤ ਯੂਨੀਵਰਸਿਟੀ ਦੇ ਦਾਖ਼ਲਾ ਸੈੱਲ ਵੱਲੋਂ ਸ਼ਾਈਨਿੰਗ ਸਟਾਰ ਪ੍ਰੋਗਰਾਮ ਕਰਵਾਇਆ ਗਿਆ, ਇਸ ਵਿੱਚ 12ਵੀਂ ਦੀ ਪ੍ਰੀਖ਼ਿਆ ਵਿੱਚ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸ਼ਾਈਨਿੰਗ ਸਟਾਰ ਦੇ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਵਿੱਚ ਐੱਸਐੱਨਏਐੱਸ ਸਕੂਲ ਮੰਡੀ ਗੋਬਿੰਦਗੜ੍ਹ ਅਤੇ ਗਰੀਨ ਫੀਲਡ ਸਕੂਲ ਸਰਹਿੰਦ ਦੇ 85 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਦੇਸ਼ ਭਗਤ ਯੂਨੀਵਰਸਿਟੀ ਦੇ ਉਪ ਪ੍ਰਧਾਨ ਡਾ. ਹਰਸ਼ ਸਦਾਵਰਤੀ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਅਧਿਆਪਕ ਵਰਿੰਦਰ ਸਿੰਘ ਅਤੇ ਗੁਰਕੰਵਲ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Advertisement