ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

08:17 AM Aug 04, 2024 IST
ਬੱਚਿਆਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਪੁਨੀਤ ਕੌਰ ਤੇ ਹੋਰ। -ਫੋਟੋ: ਨੌਗਾਵਾ

ਦੇਵੀਗੜ੍ਹ: ਅਪੋਲੋ ਪਬਲਿਕ ਸਕੂਲ ਦੇਵੀਗੜ੍ਹ ਵਿੱਚ ਸਵੇਰ ਦੀ ਸਭਾ ਵਿੱਚ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਪਹਿਲਾਂ ਸਭਾ ਦੀ ਸ਼ੁਰੂਆਤ ਮੂਲ ਮੰਤਰ ਦੇ ਜਾਪ ਨਾਲ ਹੋਈ। ਇਸ ਸਭਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕਰਨਾ ਅਤੇ ਉਨ੍ਹਾਂ ਨੂੰ ਹੋਰ ਵਧੀਆ ਪ੍ਰਦਰਸ਼ਨ ਲਈ ਪ੍ਰੇਰਿਤ ਕਰਨਾ ਸੀ। ਸਕੂਲ ਦੇ ਪ੍ਰਿੰਸੀਪਲ ਪੁਨੀਤ ਕੌਰ ਨੇ ‘ਸਟਾਰ ਆਫ਼ ਦਾ ਮੰਥ’ ਦੇ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਤੋਹਫੇ ਦੇ ਕੇ ਸਨਮਾਨਿਤ ਕੀਤਾ। -ਪੱਤਰ ਪ੍ਰੇਰਕ

Advertisement

Advertisement
Advertisement