ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ

06:41 AM Mar 26, 2025 IST
featuredImage featuredImage
ਸਰਕਾਰੀ ਪੌਲੀਟੈਕਨਿਕ ਕਾਲਜ ਦੇ ਜੇਤੂ ਵਿਦਿਆਰਥੀ ਅਤੇ ਸਟਾਫ।

ਖਰੜ:

Advertisement

ਪੰਜਾਬ ਰਾਜ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਵੱਲੋਂ ਜਾਰੀ ਨਤੀਜਿਆਂ ਦੇ ਛੇਵੇਂ ਸਮੈਸਟਰ ਵਿਚ ਸਥਾਨਕ ਸਰਕਾਰੀ ਪੌਲੀਟੈਕਨਿਕ ਕਾਲਜ ਖੂਨੀਮਾਜਰਾ ਦੇ 7 ਵਿਦਿਆਰਥੀਆਂ ਅਤੇ ਚੌਥੇ ਸਮੈਸਟਰ ਦੇ 8 ਵਿਦਿਆਰਥੀਆਂ ਨੇ ਚੰਡੀਗੜ੍ਹ ਅਤੇ ਪੰਜਾਬ ਦੇ ਸਮੂਹ ਪੌਲੀਟੈਕਨਿਕ ਕਾਲਜਾਂ ਦੀ ਮੈਰਿਟ ਸੂਚੀ ਵਿਚ ਨਾਮ ਦਰਜ ਕਰਵਾਇਆ ਹੈ। ਅੱਜ ਕਾਲਜ ਵਿਚ ਵਿਦਿਅਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਪ੍ਰਿੰਸੀਪਲ ਰਕਸ਼ਾ ਕਿਰਨ ਵੱਲੋਂ ਕੀਤਾ ਗਿਆ। -ਪੱਤਰ ਪ੍ਰੇਰਕ

Advertisement
Advertisement