ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੀਸੀ ਵਿੰਗ ਜ਼ਿਲ੍ਹਾ ਪਟਿਆਲਾ ਦਾ ਪ੍ਰਧਾਨ ਬਣਨ ’ਤੇ ਰਾਜਾ ਧੰਜੂ ਦਾ ਸਨਮਾਨ

09:02 AM Feb 28, 2024 IST
ਰਾਜਾ ਧੰਜੂ ਨੂੰ ਸਨਮਾਨਿਤ ਕਰਦੇ ਹੋਏ ਪਿੰਡ ਵਾਸੀ। -ਫੋਟੋ: ਨੌਗਾਵਾਂ

ਪੱਤਰ ਪ੍ਰੇਰਕ
ਦੇਵੀਗੜ, 27 ਫਰਵਰੀ
ਆਮ ਆਦਮੀ ਪਾਰਟੀ ਵੱਲੋਂ ਕੰਬੋਜ ਭਾਈਚਾਰੇ ਨੂੰ ਪਾਰਟੀ ਨਾਲ ਜੋੜਨ ਲਈ ਰਾਜਿੰਦਰ ਸਿੰਘ ਰਾਜਾ ਧੰਜੂ ਸਰੁਸਤੀਗੜ੍ਹ ਨੂੰ ਜ਼ਿਲ੍ਹਾ ਪਟਿਆਲਾ ਦਾ ਬੀ.ਸੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰਾਜਾ ਧੰਜੂ ਨੇ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਦੇ ਵਿਸਤਾਰ ਲਈ ਦਿਨ ਰਾਤ ਕੰਮ ਕੀਤਾ ਹੈ। ਇਸ ਮੌਕੇ ਪਿੰਡ ਸਰੁੱਸਤੀਗੜ੍ਹ ਦੀ ਪੰਚਾਇਤ ਅਤੇ ਇਲਾਕੇ ਦੇ ਆਗੂਆਂ ਵੱਲੋਂ ਰਾਜਾ ਧੰਜੂ ਦੇ ਘਰ ਪਹੁੰਚ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਅੱਗੇ ਵੀ ਉਹ ਦਿਨ ਰਾਤ ਪਾਰਟੀ ਦੀ ਹੋਰ ਮਜਬੂਤੀ ਲਈ ਕੰਮ ਕਰਦੇ ਰਹਿਣਗੇ।

Advertisement

Advertisement