ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

06:57 AM Apr 19, 2024 IST
ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤੇ ਜਾਣ ਦੀ ਝਲਕ।

ਤਪਾ ਮੰਡੀ: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੰਜਵੀਂ ’ਚੋਂ ਸਰਕਾਰੀ ਪ੍ਰਇਮਰੀ ਸਕੂਲ ਤਾਜੋਕੇ ਦੇ ਪਹਿਲੀਆਂ ਤਿੰਨ ਪੁਜੀਸ਼ਨਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਮੂਹ ਸਟਾਫ ਅਤੇ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਸਕੂਲ ਕਮੇਟੀ ਦੇ ਚੇਅਰਮੈਨ ਹਾਕਮ ਸਿੰਘ ਚੌਹਾਨ ਨੇ ਦੱਸਿਆ ਕਿ ਸੰਦੀਪ ਕੌਰ ਨੇ 500 ਅੰਕਾਂ ’ਚੋਂ 499, ਸਹਿਜਪ੍ਰੀਤ ਕੌਰ ਨੇਂ 489 ਅੰਕ ਅਤੇ ਮਨਪ੍ਰੀਤ ਸਿੰਘ ਨੇ 472 ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਸਮਾਜ ਸੇਵੀ ਪ੍ਰਸ਼ੋਤਮ ਸ਼ਰਮਾ, ਸੁਰਜੀਤ ਸਿੰਘ ਫੌਜੀ, ਸਕੂਲ ਮੁਖੀ ਗੁਰਪ੍ਰੀਤ ਕੌਰ, ਮਾਸਟਰ ਜੁਗਰਾਜ ਸਿੰਘ,ਰਮਨਦੀਪ ਕੌਰ,ਰਣਜੀਤ ਕੌਰ, ਪਰਮਜੀਤ ਕੌਰ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Advertisement