ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਬਚਨ ਸਿੰਘ ਸੇਵਾ ਸੰਸਥਾ ਬੱਲ੍ਹੋ ਦੇ ਪ੍ਰਬੰਧਕਾਂ ਦਾ ਸਨਮਾਨ

08:40 AM Sep 29, 2024 IST
ਗੁਰਬਚਨ ਸਿੰਘ ਸੇਵਾ ਸੰਸਥਾ ਬੱਲ੍ਹੋ ਦੇ ਪ੍ਰਬੰਧਕਾਂ ਦਾ ਸਨਮਾਨ ਕਰਦੇ ਹੋਏ ਅਧਿਕਾਰੀ।

ਚਾਉਕੇ

Advertisement

ਬਠਿੰਡਾ ਵਿੱਚ ਕਿਸਾਨ ਮੇਲੇ ਮੌਕੇ ਮਰਹੂਮ ਗੁਰਬਚਨ ਸਿੰਘ ਸੇਵਾ ਸੰਸਥਾ ਬੱਲ੍ਹੋ ਦੇ ਪ੍ਰਬੰਧਕਾਂ ਨੂੰ ਪਿੰਡ ਵਿੱਚ ਜਾ ਰਹੇ ਨਿਵੇਕਲੇ ਕੰਮਾਂ ਕਰਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਖੇਤੀ ਮਾਹਿਰਾਂ ਨੇ ਸੰਸਥਾ ਵੱਲੋਂ ਪਿੰਡ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਲ੍ਹੋ ਪਿੰਡ ਅੱਜ ਪੂਰੇ ਪੰਜਾਬ ਦੇ ਲੋਕਾਂ ਲਈ ਪ੍ਰੇਰਨਾ ਸਰੋਤ ਬਣ ਚੁੱਕਿਆ ਹੈ। ਸੰਸਥਾ ਦੇ ਸਲਾਹਕਾਰ ਭੁਪਿੰਦਰ ਸਿੰਘ ਜਟਾਣਾ ਨੇ ਖੇਤੀ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕ ਸੰਸਥਾ ਦੇ ਸਰਪ੍ਰਸਤ ਗੁਰਮੀਤ ਸਿੰਘ ਮਾਨ ਅਤੇ ਦਵਿੰਦਰ ਸਿੰਘ ਮਾਨ ਫਰਾਂਸ ਦਾ ਸੁਪਨਾ ਹੈ ਕਿ ਪਿੰਡ ਦੇ ਨੌਜਵਾਨਾਂ ਨੂੰ ਆਈਏਐਸ ਅਤੇ ਆਈਪੀਐਸ ਬਣਾਇਆ ਜਾਵੇ। -ਪੱਤਰ ਪ੍ਰੇਰਕ

Advertisement
Advertisement