For the best experience, open
https://m.punjabitribuneonline.com
on your mobile browser.
Advertisement

ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦਾ ਸਨਮਾਨ

07:09 AM May 03, 2024 IST
ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦਾ ਸਨਮਾਨ
ਬੱਚਿਆਂ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਜਤਿੰਦਰ ਨਾਥ ਕੋਹਲੀ।
Advertisement

ਭਾਈ ਰੂਪਾ: ਸਨ ਰਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਾਈ ਰੂਪਾ ਵਿੱਚ ਸਕੂਲ ਦੇ ਅੱਠਵੀਂ ਤੇ ਬਾਰ੍ਹਵੀਂ ਜਮਾਤ ’ਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦਾ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਜਤਿੰਦਰ ਨਾਥ ਕੋਹਲੀ ਨੇ ਦੱਸਿਆ ਕਿ ਬਾਰ੍ਹਵੀਂ ਕਾਮਰਸ ’ਚੋਂ ਕੋਮਲਪ੍ਰੀਤ ਕੌਰ, ਜਸ਼ਨਦੀਪ ਕੌਰ, ਜਸਮੀਨ ਕੌਰ ਤੇ ਰੀਆ ਰਾਣੀ, ਅੱਠਵੀਂ ਵਿਚੋਂ ਅਸਮੀਤ ਕੌਰ, ਕੋਮਲਪ੍ਰੀਤ ਕੌਰ ਤੇ ਰਮਨਦੀਪ ਕੌਰ ਅਤੇ ਹੁਸਨਪ੍ਰੀਤ ਕੌਰ ਨੇ ਸਕੂਲ ਵਿਚੋਂ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਕੋਹਲੀ ਨੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਦਾ ਸਨਮਾਨ ਕੀਤਾ। ਇਸ ਮੌਕੇ ਮਲਕੀਤ ਸਿੰਘ ਭੁੱਲਰ, ਗੁਰਦੀਪ ਸਿੰਘ ਮਾਨ, ਸੁਖਪਿੰਦਰਜੀਤ ਸਿੰਘ, ਸੰਦੀਪ ਕੌਰ, ਮਧੂ ਬਾਲਾ, ਕਰਮਜੀਤ ਕੌਰ ਬੁੱਟਰ, ਗੁਰਮੀਤ ਕੌਰ, ਪਰਵੀਨ ਕੌਰ, ਸੰਦੀਪ ਕੌਰ, ਸਰਬਜੀਤ ਕੌਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×