For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਦੇ ਸਰਕਲ ਪ੍ਰਧਾਨ ਦਾ ਸਨਮਾਨ

07:11 AM Mar 24, 2024 IST
ਅਕਾਲੀ ਦਲ ਦੇ ਸਰਕਲ ਪ੍ਰਧਾਨ ਦਾ ਸਨਮਾਨ
ਨਰਿੰਦਰ ਪਾਲ ਮੱਕੜ ਦਾ ਸਨਮਾਨ ਕਰਦੇ ਹੋਏ ਗਗਨਪ੍ਰੀਤ ਸਿੰਘ ਤੇ ਹੋਰ। -ਫੋਟੋ: ਗੁਰਿੰਦਰ ਸਿੰਘ
Advertisement

ਲੁਧਿਆਣਾ

Advertisement

ਇੱਥੋਂ ਦੇ ਭਾਈ ਰਣਧੀਰ ਸਿੰਘ ਨਗਰ ਦੇ ਬਲਾਕ-ਜੇ ਵਿੱਚ ਵੱਖ-ਵੱਖ ਸੰਸਥਾਵਾਂ ਵੱਲੋਂ ਐਡਵੋਕੇਟ ਗਗਨਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਇਕ ਸਮਾਰੋਹ ਕਰਵਾਇਆ ਗਿਆ। ਸਮਾਗਮ ਵਿੱਚ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਸਰਕਲ ਪ੍ਰਧਾਨ ਨਰਿੰਦਰ ਪਾਲ ਸਿੰਘ ਮੱਕੜ ਨੂੰ ਸਨਮਾਨਿਤ ਕੀਤਾ।
ਦਸਮੇਸ਼ ਸੇਵਾ ਸੁਸਾਇਟੀ, ਵੈੱਲਫੇਅਰ ਐਸੋਸੀਏਸ਼ਨ ਅਤੇ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਵੱਲੋਂ ਹੋਏ ਸਮਾਗਮ ਦੌਰਾਨ ਮੱਕੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਉਹ ਅਗਲੇ ਦਿਨਾਂ ਦੌਰਾਨ ਜਥੇਬੰਦੀ ਦੇ ਢਾਂਚੇ ਦਾ ਗਠਨ ਕਰਕੇ ਵਰਕਰਾਂ ਦੀਆਂ ਡਿਊਟੀਆਂ ਲਗਾਉਣਗੇ ਤਾਂ ਜੋ ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਦੇ ਉਮੀਦਵਾਰ ਨੂੰ ਵੱਡੇ ਫਰਕ ਨਾਲ ਜਿਤਾਇਆ ਜਾ ਸਕੇ। I

Advertisement

Advertisement
Author Image

sanam grng

View all posts

Advertisement